U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 91

Text

1

ਨਾ ਓਹੁ ਮਰਤਾ ਨਾ ਹਮ ਡਰਿਆ ॥ naa ohu marataa naa ham ddariaa |

2

ਨਾ ਓਹੁ ਬਿਨਸੈ ਨਾ ਹਮ ਕੜਿਆ ॥ naa ohu binasai naa ham karriaa |

3

ਨਾ ਓਹੁ ਨਿਰਧਨੁ ਨਾ ਹਮ ਭੂਖੇ ॥ naa ohu niradhan naa ham bhookhe |

4

ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥ naa os dookh na ham kau dookhe |1|

5

ਅਵਰੁ ਨ ਕੋਊ ਮਾਰਨਵਾਰਾ ॥ avar na koaoo maaranavaaraa |

6

ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥ jeeo hamaaraa jeeo denahaaraa |1| rahaau |

7

ਨਾ ਉਸੁ ਬੰਧਨ ਨਾ ਹਮ ਬਾਧੇ ॥ naa us bandhan naa ham baadhe |

8

ਨਾ ਉਸੁ ਧੰਧਾ ਨਾ ਹਮ ਧਾਧੇ ॥ naa us dhandhaa naa ham dhaadhe |

9

ਨਾ ਉਸੁ ਮੈਲੁ ਨ ਹਮ ਕਉ ਮੈਲਾ ॥ naa us mail na ham kau mailaa |

10

ਓਸੁ ਅਨੰਦੁ ਤ ਹਮ ਸਦ ਕੇਲਾ ॥੨॥ os anand ta ham sad kelaa |2|

11

ਨਾ ਉਸੁ ਸੋਚੁ ਨ ਹਮ ਕਉ ਸੋਚਾ ॥ naa us soch na ham kau sochaa |

12

ਨਾ ਉਸੁ ਲੇਪੁ ਨ ਹਮ ਕਉ ਪੋਚਾ ॥ naa us lep na ham kau pochaa |

13

ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ naa us bhookh na ham kau trisanaa |

14

ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥ jaa uhu niramal taan ham jachanaa |3|

15

ਹਮ ਕਿਛੁ ਨਾਹੀ ਏਕੈ ਓਹੀ ॥ ham kichh naahee ekai ohee |

16

ਆਗੈ ਪਾਛੈ ਏਕੋ ਸੋਈ ॥ aagai paachhai eko soee |

17

ਨਾਨਕ ਗੁਰਿ ਖੋਏ ਭ੍ਰਮ ਭੰਗਾ ॥ naanak gur khoe bhram bhangaa |

18

ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥ ham oe mil hoe ik rangaa |4|32|83|

19

ਆਸਾ ਮਹਲਾ ੫ ॥ aasaa mahalaa 5 |

20

ਅਨਿਕ ਭਾਂਤਿ ਕਰਿ ਸੇਵਾ ਕਰੀਐ ॥ anik bhaant kar sevaa kareeai |

21

ਜੀਉ ਪ੍ਰਾਨ ਧਨੁ ਆਗੈ ਧਰੀਐ ॥ jeeo praan dhan aagai dhareeai |

22

ਪਾਨੀ ਪਖਾ ਕਰਉ ਤਜਿ ਅਭਿਮਾਨੁ ॥ paanee pakhaa krau taj abhimaan |

23

ਅਨਿਕ ਬਾਰ ਜਾਈਐ ਕੁਰਬਾਨੁ ॥੧॥ anik baar jaaeeai kurabaan |1|

24

ਸਾਈ ਸੁਹਾਗਣਿ ਜੋ ਪ੍ਰਭ ਭਾਈ ॥ saaee suhaagan jo prabh bhaaee |

25

ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥ tis kai sang milau meree maaee |1| rahaau |

26

ਦਾਸਨਿ ਦਾਸੀ ਕੀ ਪਨਿਹਾਰਿ ॥ daasan daasee kee panihaar |

27

ਉਨੑ ਕੀ ਰੇਣੁ ਬਸੈ ਜੀਅ ਨਾਲਿ ॥ auna kee ren basai jeea naal |

28

ਮਾਥੈ ਭਾਗੁ ਤ ਪਾਵਉ ਸੰਗੁ ॥ maathai bhaag ta paavau sang |

29

ਮਿਲੈ ਸੁਆਮੀ ਅਪੁਨੈ ਰੰਗਿ ॥੨॥ milai suaamee apunai rang |2|

30

ਜਾਪ ਤਾਪ ਦੇਵਉ ਸਭ ਨੇਮਾ ॥ jaap taap devau sabh nemaa |

31

ਕਰਮ ਧਰਮ ਅਰਪਉ ਸਭ ਹੋਮਾ ॥ karam dharam arpau sabh homaa |

32

ਗਰਬੁ ਮੋਹੁ ਤਜਿ ਹੋਵਉ ਰੇਨ ॥ garab mohu taj hovau ren |

33

ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ auna kai sang dekhau prabh nain |3|

34

ਨਿਮਖ ਨਿਮਖ ਏਹੀ ਆਰਾਧਉ ॥ nimakh nimakh ehee aaraadhau |

35

ਦਿਨਸੁ ਰੈਣਿ ਏਹ ਸੇਵਾ ਸਾਧਉ ॥ dinas rain eeh sevaa saadhau |

36

ਭਏ ਕ੍ਰਿਪਾਲ ਗੁਪਾਲ ਗੋਬਿੰਦ ॥ bhe kripaal gupaal gobind |

37

ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥ saadhasang naanak bakhasind |4|33|84|

38

ਆਸਾ ਮਹਲਾ ੫ ॥ aasaa mahalaa 5 |

39

ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ prabh kee preet sadaa sukh hoe |

40

ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ prabh kee preet dukh lagai na koe |

41

ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ prabh kee preet haumai mal khoe |

42

ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥ prabh kee preet sad niramal hoe |1|

43

ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ sunahu meet aisaa prem piaar |

44

ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥ jeea praan ghatt ghatt aadhaar |1| rahaau |

45

ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ prabh kee preet bhe sagal nidhaan |

46

ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥ prabh kee preet ridai niramal naam |

47

ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ prabh kee preet sad sobhaavant |

48

ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥ prabh kee preet sabh mittee hai chint |2|

49

ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ prabh kee preet ihu bhavajal tarai |

50

ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ prabh kee preet jam te nahee ddarai |

51

ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ prabh kee preet sagal udhaarai |

52

ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥ prabh kee preet chalai sangaarai |3|

53

ਆਪਹੁ ਕੋਈ ਮਿਲੈ ਨ ਭੂਲੈ ॥ aapahu koee milai na bhoolai |

54

ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ jis kripaal tis saadhasang ghoolai |

55

ਕਹੁ ਨਾਨਕ ਤੇਰੈ ਕੁਰਬਾਣੁ ॥ kahu naanak terai kurabaan |

56

ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥ sant ott prabh teraa taan |4|34|85|

57

ਆਸਾ ਮਹਲਾ ੫ ॥ aasaa mahalaa 5 |

58

ਭੂਪਤਿ ਹੋਇ ਕੈ ਰਾਜੁ ਕਮਾਇਆ ॥ bhoopat hoe kai raaj kamaaeaa |

59

ਕਰਿ ਕਰਿ ਅਨਰਥ ਵਿਹਾਝੀ ਮਾਇਆ ॥ kar kar anarath vihaajhee maaeaa |

Original Gurmukhi with romanized transliteration, via the GurbaniNow API. An English translation will be added once a cleared translation is available.