U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 95

Text

1

ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ kar kirapaa apunai naae laae sarab sookh prabh tumaree rajaae | rahaau |

2

ਸੰਗਿ ਹੋਵਤ ਕਉ ਜਾਨਤ ਦੂਰਿ ॥ sang hovat kau jaanat door |

3

ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ so jan marataa nit nit jhoor |2|

4

ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ jin sabh kichh deea tis chitavat naeh |

5

ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ mahaa bikhiaa meh din rain jaeh |3|

6

ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ kahu naanak prabh simarahu ek |

7

ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥ gat paaeeai gur poore ttek |4|3|97|

8

ਆਸਾ ਮਹਲਾ ੫ ॥ aasaa mahalaa 5 |

9

ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ naam japat man tan sabh hariaa |

10

ਕਲਮਲ ਦੋਖ ਸਗਲ ਪਰਹਰਿਆ ॥੧॥ kalamal dokh sagal parahariaa |1|

11

ਸੋਈ ਦਿਵਸੁ ਭਲਾ ਮੇਰੇ ਭਾਈ ॥ soee divas bhalaa mere bhaaee |

12

ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ har gun gaae param gat paaee | rahaau |

13

ਸਾਧ ਜਨਾ ਕੇ ਪੂਜੇ ਪੈਰ ॥ saadh janaa ke pooje pair |

14

ਮਿਟੇ ਉਪਦ੍ਰਹ ਮਨ ਤੇ ਬੈਰ ॥੨॥ mitte upadrah man te bair |2|

15

ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ gur poore mil jhagar chukaaeaa |

16

ਪੰਚ ਦੂਤ ਸਭਿ ਵਸਗਤਿ ਆਇਆ ॥੩॥ panch doot sabh vasagat aaeaa |3|

17

ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ jis man vasiaa har kaa naam |

18

ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥ naanak tis aoopar kurabaan |4|4|98|

19

ਆਸਾ ਮਹਲਾ ੫ ॥ aasaa mahalaa 5 |

20

ਗਾਵਿ ਲੇਹਿ ਤੂ ਗਾਵਨਹਾਰੇ ॥ gaav lehi too gaavanahaare |

21

ਜੀਅ ਪਿੰਡ ਕੇ ਪ੍ਰਾਨ ਅਧਾਰੇ ॥ jeea pindd ke praan adhaare |

22

ਜਾ ਕੀ ਸੇਵਾ ਸਰਬ ਸੁਖ ਪਾਵਹਿ ॥ jaa kee sevaa sarab sukh paaveh |

23

ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥ avar kaahoo peh bahurr na jaaveh |1|

24

ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ sadaa anand anandee saahib gun nidhaan nit nit jaapeeai |

25

ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ balihaaree tis sant piaare jis prasaad prabh man vaaseeai | rahaau |

26

ਜਾ ਕਾ ਦਾਨੁ ਨਿਖੂਟੈ ਨਾਹੀ ॥ jaa kaa daan nikhoottai naahee |

27

ਭਲੀ ਭਾਤਿ ਸਭ ਸਹਜਿ ਸਮਾਹੀ ॥ bhalee bhaat sabh sehaj samaahee |

28

ਜਾ ਕੀ ਬਖਸ ਨ ਮੇਟੈ ਕੋਈ ॥ jaa kee bakhas na mettai koee |

29

ਮਨਿ ਵਾਸਾਈਐ ਸਾਚਾ ਸੋਈ ॥੨॥ man vaasaaeeai saachaa soee |2|

30

ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ sagal samagree grih jaa kai pooran |

31

ਪ੍ਰਭ ਕੇ ਸੇਵਕ ਦੂਖ ਨ ਝੂਰਨ ॥ prabh ke sevak dookh na jhooran |

32

ਓਟਿ ਗਹੀ ਨਿਰਭਉ ਪਦੁ ਪਾਈਐ ॥ ott gahee nirbhau pad paaeeai |

33

ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥ saas saas so gun nidh gaaeeai |3|

34

ਦੂਰਿ ਨ ਹੋਈ ਕਤਹੂ ਜਾਈਐ ॥ door na hoee katahoo jaaeeai |

35

ਨਦਰਿ ਕਰੇ ਤਾ ਹਰਿ ਹਰਿ ਪਾਈਐ ॥ nadar kare taa har har paaeeai |

36

ਅਰਦਾਸਿ ਕਰੀ ਪੂਰੇ ਗੁਰ ਪਾਸਿ ॥ aradaas karee poore gur paas |

37

ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥ naanak mangai har dhan raas |4|5|99|

38

ਆਸਾ ਮਹਲਾ ੫ ॥ aasaa mahalaa 5 |

39

ਪ੍ਰਥਮੇ ਮਿਟਿਆ ਤਨ ਕਾ ਦੂਖ ॥ prathame mittiaa tan kaa dookh |

40

ਮਨ ਸਗਲ ਕਉ ਹੋਆ ਸੂਖੁ ॥ man sagal kau hoaa sookh |

41

ਕਰਿ ਕਿਰਪਾ ਗੁਰ ਦੀਨੋ ਨਾਉ ॥ kar kirapaa gur deeno naau |

42

ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥ bal bal tis satigur kau jaau |1|

43

ਗੁਰੁ ਪੂਰਾ ਪਾਇਓ ਮੇਰੇ ਭਾਈ ॥ gur pooraa paaeo mere bhaaee |

44

ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥ rog sog sabh dookh binaase satigur kee saranaaee | rahaau |

45

ਗੁਰ ਕੇ ਚਰਨ ਹਿਰਦੈ ਵਸਾਏ ॥ gur ke charan hiradai vasaae |

46

ਮਨ ਚਿੰਤਤ ਸਗਲੇ ਫਲ ਪਾਏ ॥ man chintat sagale fal paae |

47

ਅਗਨਿ ਬੁਝੀ ਸਭ ਹੋਈ ਸਾਂਤਿ ॥ agan bujhee sabh hoee saant |

48

ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥ kar kirapaa gur keenee daat |2|

49

ਨਿਥਾਵੇ ਕਉ ਗੁਰਿ ਦੀਨੋ ਥਾਨੁ ॥ nithaave kau gur deeno thaan |

50

ਨਿਮਾਨੇ ਕਉ ਗੁਰਿ ਕੀਨੋ ਮਾਨੁ ॥ nimaane kau gur keeno maan |

51

ਬੰਧਨ ਕਾਟਿ ਸੇਵਕ ਕਰਿ ਰਾਖੇ ॥ bandhan kaatt sevak kar raakhe |

52

ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥ amrit baanee rasanaa chaakhe |3|

53

ਵਡੈ ਭਾਗਿ ਪੂਜ ਗੁਰ ਚਰਨਾ ॥ vaddai bhaag pooj gur charanaa |

54

ਸਗਲ ਤਿਆਗਿ ਪਾਈ ਪ੍ਰਭ ਸਰਨਾ ॥ sagal tiaag paaee prabh saranaa |

Original Gurmukhi with romanized transliteration, via the GurbaniNow API. An English translation will be added once a cleared translation is available.