U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 96

Text

1

ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ gur naanak jaa kau bheaa deaalaa |

2

ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥ so jan hoaa sadaa nihaalaa |4|6|100|

3

ਆਸਾ ਮਹਲਾ ੫ ॥ aasaa mahalaa 5 |

4

ਸਤਿਗੁਰ ਸਾਚੈ ਦੀਆ ਭੇਜਿ ॥ satigur saachai deea bhej |

5

ਚਿਰੁ ਜੀਵਨੁ ਉਪਜਿਆ ਸੰਜੋਗਿ ॥ chir jeevan upajiaa sanjog |

6

ਉਦਰੈ ਮਾਹਿ ਆਇ ਕੀਆ ਨਿਵਾਸੁ ॥ audarai maeh aae keea nivaas |

7

ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥ maataa kai man bahut bigaas |1|

8

ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ jamiaa poot bhagat govind kaa |

9

ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥ pragattiaa sabh meh likhiaa dhur kaa | rahaau |

10

ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ dasee maasee hukam baalak janam leea |

11

ਮਿਟਿਆ ਸੋਗੁ ਮਹਾ ਅਨੰਦੁ ਥੀਆ ॥ mittiaa sog mahaa anand theea |

12

ਗੁਰਬਾਣੀ ਸਖੀ ਅਨੰਦੁ ਗਾਵੈ ॥ gurabaanee sakhee anand gaavai |

13

ਸਾਚੇ ਸਾਹਿਬ ਕੈ ਮਨਿ ਭਾਵੈ ॥੨॥ saache saahib kai man bhaavai |2|

14

ਵਧੀ ਵੇਲਿ ਬਹੁ ਪੀੜੀ ਚਾਲੀ ॥ vadhee vel bahu peerree chaalee |

15

ਧਰਮ ਕਲਾ ਹਰਿ ਬੰਧਿ ਬਹਾਲੀ ॥ dharam kalaa har bandh bahaalee |

16

ਮਨ ਚਿੰਦਿਆ ਸਤਿਗੁਰੂ ਦਿਵਾਇਆ ॥ man chindiaa satiguroo divaaeaa |

17

ਭਏ ਅਚਿੰਤ ਏਕ ਲਿਵ ਲਾਇਆ ॥੩॥ bhe achint ek liv laaeaa |3|

18

ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ jiau baalak pitaa aoopar kare bahu maan |

19

ਬੁਲਾਇਆ ਬੋਲੈ ਗੁਰ ਕੈ ਭਾਣਿ ॥ bulaaeaa bolai gur kai bhaan |

20

ਗੁਝੀ ਛੰਨੀ ਨਾਹੀ ਬਾਤ ॥ gujhee chhanee naahee baat |

21

ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥ gur naanak tutthaa keenee daat |4|7|101|

22

ਆਸਾ ਮਹਲਾ ੫ ॥ aasaa mahalaa 5 |

23

ਗੁਰ ਪੂਰੇ ਰਾਖਿਆ ਦੇ ਹਾਥ ॥ gur poore raakhiaa de haath |

24

ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ pragatt bheaa jan kaa parataap |1|

25

ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ gur gur japee guroo gur dhiaaee |

26

ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥ jeea kee aradaas guroo peh paaee | rahaau |

27

ਸਰਨਿ ਪਰੇ ਸਾਚੇ ਗੁਰਦੇਵ ॥ saran pare saache guradev |

28

ਪੂਰਨ ਹੋਈ ਸੇਵਕ ਸੇਵ ॥੨॥ pooran hoee sevak sev |2|

29

ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ jeeo pindd joban raakhai praan |

30

ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥ kahu naanak gur kau kurabaan |3|8|102|

31

ਆਸਾ ਘਰੁ ੮ ਕਾਫੀ ਮਹਲਾ ੫ ॥ aasaa ghar 8 kaafee mahalaa 5 |

32

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

33

ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ mai bandaa bai khareed sach saahib meraa |

34

ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ jeeo pindd sabh tis daa sabh kichh hai teraa |1|

35

ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ maan nimaane toon dhanee teraa bharavaasaa |

36

ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥ bin saache an ttek hai so jaanahu kaachaa |1| rahaau |

37

ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ teraa hukam apaar hai koee ant na paae |

38

ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ jis gur pooraa bhettasee so chalai rajaae |2|

39

ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ chaturaaee siaanapaa kitai kaam na aaeeai |

40

ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ tutthaa saahib jo devai soee sukh paaeeai |3|

41

ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ je lakh karam kamaaeeeh kichh pavai na bandhaa |

42

ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥ jan naanak keetaa naam dhar hor chhoddiaa dhandhaa |4|1|103|

43

ਆਸਾ ਮਹਲਾ ੫ ॥ aasaa mahalaa 5 |

44

ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ sarab sukhaa mai bhaaliaa har jevadd na koee |

45

ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ gur tutthe te paaeeai sach saahib soee |1|

46

ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ balihaaree gur aapane sad sad kurabaanaa |

47

ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥ naam na visrau ik khin chasaa ihu keejai daanaa |1| rahaau |

48

ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ bhaagatth sachaa soe hai jis har dhan antar |

Original Gurmukhi with romanized transliteration, via the GurbaniNow API. An English translation will be added once a cleared translation is available.