U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 97

Text

1

ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰਸਬਦੁ ਨਿਰੰਤਰਿ ॥੨॥ so chhoottai mahaa jaal te jis gurasabad nirantar |2|

2

ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ gur kee mahimaa kiaa kahaa gur bibek sat sar |

3

ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ohu aad jugaadee jugah jug pooraa paramesar |3|

4

ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ naam dhiaavahu sad sadaa har har man range |

5

ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥ jeeo praan dhan guroo hai naanak kai sange |4|2|104|

6

ਆਸਾ ਮਹਲਾ ੫ ॥ aasaa mahalaa 5 |

7

ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ saaee alakh apaar bhoree man vasai |

8

ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ dookh darad rog maae maiddaa habh nasai |1|

9

ਹਉ ਵੰਞਾ ਕੁਰਬਾਣੁ ਸਾਈ ਆਪਣੇ ॥ hau vanyaa kurabaan saaee aapane |

10

ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ hovai anad ghanaa man tan jaapane |1| rahaau |

11

ਬਿੰਦਕ ਗਾਲਿੑ ਸੁਣੀ ਸਚੇ ਤਿਸੁ ਧਣੀ ॥ bindak gaala sunee sache tis dhanee |

12

ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ sookhee hoon sukh paae maae na keem ganee |2|

13

ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ nain pasando soe pekh musataak bhee |

14

ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ mai niragun meree maae aap larr laae lee |3|

15

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ bed kateb sansaar habhaa hoon baaharaa |

16

ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥ naanak kaa paatisaahu disai jaaharaa |4|3|105|

17

ਆਸਾ ਮਹਲਾ ੫ ॥ aasaa mahalaa 5 |

18

ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ laakh bhagat aaraadheh japate peeo peeo |

19

ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ kavan jugat melaavau niragun bikhee jeeo |1|

20

ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ teree ttek govind gupaal deaal prabh |

21

ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ toon sabhanaa ke naath teree srisatt sabh |1| rahaau |

22

ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ sadaa sahaaee sant pekheh sadaa hajoor |

23

ਨਾਮ ਬਿਹੂਨੜਿਆ ਸੇ ਮਰਨਿੑ ਵਿਸੂਰਿ ਵਿਸੂਰਿ ॥੨॥ naam bihoonarriaa se marana visoor visoor |2|

24

ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ daas daasatan bhaae mittiaa tinaa gaun |

25

ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ visariaa jinaa naam tinaarraa haal kaun |3|

26

ਜੈਸੇ ਪਸੁ ਹਰਿੑਆਉ ਤੈਸਾ ਸੰਸਾਰੁ ਸਭ ॥ jaise pas haraaau taisaa sansaar sabh |

27

ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥ naanak bandhan kaatt milaavahu aap prabh |4|4|106|

28

ਆਸਾ ਮਹਲਾ ੫ ॥ aasaa mahalaa 5 |

29

ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ habhe thok visaar hiko khiaal kar |

30

ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ jhootthaa laeh gumaan man tan arap dhar |1|

31

ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ aatth pehar saalaeh sirajanahaar toon |

32

ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ jeevaan teree daat kirapaa karahu moon |1| rahaau |

33

ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ soee kam kamaae jit mukh ujalaa |

34

ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ soee lagai sach jis toon dehi alaa |2|

35

ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ jo na dtahando mool so ghar raas kar |

36

ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ hiko chit vasaae kade na jaae mar |3|

37

ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ tinaa piaaraa raam jo prabh bhaaniaa |

38

ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥ gur parasaad akath naanak vakhaaniaa |4|5|107|

39

ਆਸਾ ਮਹਲਾ ੫ ॥ aasaa mahalaa 5 |

40

ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ jinaa na visarai naam se kinehiaa |

41

ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ bhed na jaanahu mool saanee jehiaa |1|

42

ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥ man tan hoe nihaal tuma sang bhettiaa |

43

ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥ sukh paaeaa jan parasaad dukh sabh mettiaa |1| rahaau |

44

ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥ jete khandd brahamandd udhaare tina khe |

45

ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥ jina man vutthaa aap poore bhagat se |2|

Original Gurmukhi with romanized transliteration, via the GurbaniNow API. An English translation will be added once a cleared translation is available.