U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 98

Text

1

ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ jis no mane aap soee maaneeai |

2

ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ pragatt purakh paravaan sabh tthaaee jaaneeai |3|

3

ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ ॥ dinas rain aaraadh samaale saah saah |

4

ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥ naanak kee lochaa poor sache paatisaah |4|6|108|

5

ਆਸਾ ਮਹਲਾ ੫ ॥ aasaa mahalaa 5 |

6

ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ poor rahiaa srab tthaae hamaaraa khasam soe |

7

ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ek saahib sir chhat doojaa naeh koe |1|

8

ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ jiau bhaavai tiau raakh raakhanahaariaa |

9

ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥ tujh bin avar na koe nadar nihaariaa |1| rahaau |

10

ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ pratipaale prabh aap ghatt ghatt saareeai |

11

ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ jis man vutthaa aap tis na visaareeai |2|

12

ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ jo kichh kare su aap aapan bhaaniaa |

13

ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ bhagataa kaa sahaaee jug jug jaaniaa |3|

14

ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ jap jap har kaa naam kade na jhooreeai |

15

ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥ naanak daras piaas lochaa pooreeai |4|7|109|

16

ਆਸਾ ਮਹਲਾ ੫ ॥ aasaa mahalaa 5 |

17

ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ kiaa soveh naam visaar gaafal gahiliaa |

18

ਕਿਤਂੀ ਇਤੁ ਦਰੀਆਇ ਵੰਞਨਿੑ ਵਹਦਿਆ ॥੧॥ kitanee it dareeae vanyana vahadiaa |1|

19

ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ bohitharraa har charan man charr langheeai |

20

ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥ aatth pehar gun gaae saadhoo sangeeai |1| rahaau |

21

ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ bhogeh bhog anek vin naavai sunyiaa |

22

ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ har kee bhagat binaa mar mar runiaa |2|

23

ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ kaparr bhog sugandh tan maradan maalanaa |

24

ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ bin simaran tan chhaar sarapar chaalanaa |3|

25

ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ mahaa bikham sansaar viralai pekhiaa |

26

ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥ chhoottan har kee saran lekh naanak lekhiaa |4|8|110|

27

ਆਸਾ ਮਹਲਾ ੫ ॥ aasaa mahalaa 5 |

28

ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ koe na kis hee sang kaahe garabeeai |

29

ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ek naam aadhaar bhaujal tarabeeai |1|

30

ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ mai gareeb sach ttek toon mere satigur poore |

31

ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥ dekh tumaaraa darasano meraa man dheere |1| rahaau |

32

ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥ raaj maal janjaal kaaj na kitai ganuo |

33

ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥ har keeratan aadhaar nihachal ehu dhanuo |2|

34

ਜੇਤੇ ਮਾਇਆ ਰੰਗ ਤੇਤ ਪਛਾਵਿਆ ॥ jete maaeaa rang tet pachhaaviaa |

35

ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ sukh kaa naam nidhaan guramukh gaaviaa |3|

36

ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ sachaa gunee nidhaan toon prabh gahir ganbheere |

37

ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥ aas bharosaa khasam kaa naanak ke jeeare |4|9|111|

38

ਆਸਾ ਮਹਲਾ ੫ ॥ aasaa mahalaa 5 |

39

ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ jis simarat dukh jaae sehaj sukh paaeeai |

40

ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ rain dinas kar jorr har har dhiaaeeai |1|

41

ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ naanak kaa prabh soe jis kaa sabh koe |

42

ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥ sarab rahiaa bharapoor sachaa sach soe |1| rahaau |

43

ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ antar baahar sang sahaaee giaan jog |

44

ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ tiseh araadh manaa binaasai sagal rog |2|

45

ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ raakhanahaar apaar raakhai agan maeh |

Original Gurmukhi with romanized transliteration, via the GurbaniNow API. An English translation will be added once a cleared translation is available.