U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 99

Text

1

ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ seetal har har naam simarat tapat jaae |3|

2

ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ sookh sehaj aanand ghanaa naanak jan dhooraa |

3

ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥ kaaraj sagale sidh bhe bhettiaa gur pooraa |4|10|112|

4

ਆਸਾ ਮਹਲਾ ੫ ॥ aasaa mahalaa 5 |

5

ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ gobind gunee nidhaan guramukh jaaneeai |

6

ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ hoe kripaal deaal har rang maaneeai |1|

7

ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ aavahu sant milaah har kathaa kahaaneea |

8

ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥ anadin simarah naam taj laaj lokaaneea |1| rahaau |

9

ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ jap jap jeevaa naam hovai anad ghanaa |

10

ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ mithiaa mohu sansaar jhootthaa vinasanaa |2|

11

ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ charan kamal sang nehu kinai viralai laaeaa |

12

ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ dhan suhaavaa mukh jin har dhiaaeaa |3|

13

ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ janam maran dukh kaal simarat mitt jaavee |

14

ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥ naanak kai sukh soe jo prabh bhaavee |4|11|113|

15

ਆਸਾ ਮਹਲਾ ੫ ॥ aasaa mahalaa 5 |

16

ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ aavahu meet ikatr hoe ras kas sabh bhunchah |

17

ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ amrit naam har har japah mil paapaa munchah |1|

18

ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ tat veechaarahu sant janahu taa te bighan na laagai |

19

ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ kheen bhe sabh tasakaraa guramukh jan jaagai |1| rahaau |

20

ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ budh gareebee kharach laihu haumai bikh jaarahu |

21

ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ saachaa hatt pooraa saudaa vakhar naam vaapaarahu |2|

22

ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ jeeo pindd dhan arapiaa seee pativante |

23

ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ aapanarre prabh bhaaniaa nit kel karante |3|

24

ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ duramat mad jo peevate bikhalee pat kamalee |

25

ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥ raam rasaaein jo rate naanak sach amalee |4|12|114|

26

ਆਸਾ ਮਹਲਾ ੫ ॥ aasaa mahalaa 5 |

27

ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ audam keea karaaeaa aaranbh rachaaeaa |

28

ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ naam jape jap jeevanaa gur mantru drirraaeaa |1|

29

ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ paae parah satiguroo kai jin bharam bidaariaa |

30

ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥ kar kirapaa prabh aapanee sach saaj savaariaa |1| rahaau |

31

ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ kar geh leene aapane sach hukam rajaaee |

32

ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ jo prabh ditee daat saa pooran vaddiaaee |2|

33

ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ sadaa sadaa gun gaaeeeh jap naam muraaree |

34

ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ nem nibaahio satiguroo prabh kirapaa dhaaree |3|

35

ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ naam dhan gun gaau laabh poorai gur ditaa |

36

ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥ vanajaare sant naanakaa prabh saahu amitaa |4|13|115|

37

ਆਸਾ ਮਹਲਾ ੫ ॥ aasaa mahalaa 5 |

38

ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ jaa kaa tthaakur tuhee prabh taa ke vaddabhaagaa |

39

ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ohu suhelaa sad sukhee sabh bhram bhau bhaagaa |1|

40

ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ham chaakar gobind ke tthaakur meraa bhaaraa |

41

ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ karan karaavan sagal bidh so satiguroo hamaaraa |1| rahaau |

42

ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ doojaa naahee aaur ko taa kaa bhau kareeai |

Original Gurmukhi with romanized transliteration, via the GurbaniNow API. An English translation will be added once a cleared translation is available.