U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 10

Text

1

ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ sehas siaanap kar rahe man korai rang na hoe |

2

ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ koorr kapatt kinai na paaeo jo beejai khaavai soe |3|

3

ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ sabhanaa teree aas prabh sabh jeea tere toon raas |

4

ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ prabh tudhahu khaalee ko nahee dar guramukhaa no saabaas |

5

ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥ bikh bhaujal ddubade kadt lai jan naanak kee aradaas |4|1|65|

6

ਸਿਰੀਰਾਗੁ ਮਹਲਾ ੪ ॥ sireeraag mahalaa 4 |

7

ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ naam milai man tripateeai bin naamai dhrig jeevaas |

8

ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ koee guramukh sajan je milai mai dase prabh gunataas |

9

ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥ hau tis vittahu chau khaneeai mai naam kare paragaas |1|

10

ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ mere preetamaa hau jeevaa naam dhiaae |

11

ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ bin naavai jeevan naa theeai mere satigur naam drirraae |1| rahaau |

12

ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ naam amolak ratan hai poore satigur paas |

13

ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ satigur sevai lagiaa kadt ratan devai paragaas |

14

ਧੰਨੁ ਵਡਭਾਗੀ ਵਡਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥ dhan vaddabhaagee vaddabhaageea jo aae mile gur paas |2|

15

ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ jinaa satigur purakh na bhettio se bhaagaheen vas kaal |

16

ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ oe fir fir jon bhavaaeeeh vich visattaa kar vikaraal |

17

ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ onaa paas duaas na bhitteeai jin antar krodh chanddaal |3|

18

ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ satigur purakh amrit sar vaddabhaagee naaveh aae |

19

ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ aun janam janam kee mail utarai niramal naam drirraae |

20

ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥ jan naanak utam pad paaeaa satigur kee liv laae |4|2|66|

21

ਸਿਰੀਰਾਗੁ ਮਹਲਾ ੪ ॥ sireeraag mahalaa 4 |

22

ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ gun gaavaa gun vitharaa gun bolee meree maae |

23

ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥ guramukh sajan gunakaareea mil sajan har gun gaae |

24

ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥ heerai heer mil bedhiaa rang chaloolai naae |1|

25

ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥ mere govindaa gun gaavaa tripat man hoe |

26

ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥ antar piaas har naam kee gur tus milaavai soe |1| rahaau |

27

ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ man rangahu vaddabhaageeho gur tutthaa kare pasaau |

28

ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ gur naam drirraae rang siau hau satigur kai bal jaau |

29

ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥ bin satigur har naam na labhee lakh kottee karam kamaau |2|

30

ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ bin bhaagaa satigur naa milai ghar baitthiaa nikatt nit paas |

31

ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ antar agiaan dukh bharam hai vich parradaa door peeaas |

32

ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥ bin satigur bhette kanchan naa theeai manamukh lohu booddaa berree paas |3|

33

ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ satigur bohith har naav hai kit bidh charriaa jaae |

34

ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ satigur kai bhaanai jo chalai vich bohith baitthaa aae |

35

ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥ dhan dhan vaddabhaagee naanakaa jinaa satigur le milaae |4|3|67|

Original Gurmukhi with romanized transliteration, via the GurbaniNow API. An English translation will be added once a cleared translation is available.