Sikhism
Ang-31 11
Text
ਸਿਰੀਰਾਗੁ ਮਹਲਾ ੪ ॥ sireeraag mahalaa 4 |
ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ hau panth dasaaee nit kharree koee prabh dase tin jaau |
ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ jinee meraa piaaraa raaviaa tin peechhai laag firaau |
ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥ kar minat kar jodarree mai prabh milanai kaa chaau |1|
ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ mere bhaaee janaa koee mo kau har prabh mel milaae |
ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥ hau satigur vittahu vaariaa jin har prabh deea dikhaae |1| rahaau |
ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ hoe nimaanee dteh pavaa poore satigur paas |
ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ nimaaniaa gur maan hai gur satigur kare saabaas |
ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥ hau gur saalaeh na rjaoo mai mele har prabh paas |2|
ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ satigur no sabh ko lochadaa jetaa jagat sabh koe |
ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ bin bhaagaa darasan naa theeai bhaagaheen beh roe |
ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥ jo har prabh bhaanaa so theea dhur likhiaa na mettai koe |3|
ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ aape satigur aap har aape mel milaae |
ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ aap deaa kar melasee gur satigur peechhai paae |
ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥ sabh jagajeevan jag aap hai naanak jal jaleh samaae |4|4|68|
ਸਿਰੀਰਾਗੁ ਮਹਲਾ ੪ ॥ sireeraag mahalaa 4 |
ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ras amrit naam ras at bhalaa kit bidh milai ras khaae |
ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ jaae puchhahu sohaaganee tusaa kiau kar miliaa prabh aae |
ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ oe veparavaah na bolanee hau mal mal dhovaa tin paae |1|
ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ bhaaee re mil sajan har gun saar |
ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥ sajan satigur purakh hai dukh kadtai haumai maar |1| rahaau |
ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ guramukheea sohaaganee tin deaa pee man aae |
ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥ satigur vachan ratan hai jo mane su har ras khaae |
ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥ se vaddabhaagee vadd jaaneeeh jin har ras khaadhaa gur bhaae |2|
ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ eihu har ras van tin sabhat hai bhaagaheen nahee khaae |
ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ bin satigur palai naa pavai manamukh rahe bilalaae |
ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ oe satigur aagai naa niveh onaa antar krodh balaae |3|
ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ har har har ras aap hai aape har ras hoe |
ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ aap deaa kar devasee guramukh amrit choe |
ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥ sabh tan man hariaa hoeaa naanak har vasiaa man soe |4|5|69|
ਸਿਰੀਰਾਗੁ ਮਹਲਾ ੪ ॥ sireeraag mahalaa 4 |
ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ dinas charrai fir aathavai rain sabaaee jaae |
ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ aav ghattai nar naa bujhai nit moosaa laaj ttukaae |
ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥ gurr mitthaa maaeaa pasariaa manamukh lag maakhee pachai pachaae |1|
ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ bhaaee re mai meet sakhaa prabh soe |
ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥ put kalat mohu bikh hai ant belee koe na hoe |1| rahaau |
ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥ guramat har liv ubare alipat rahe saranaae |
Original Gurmukhi with romanized transliteration, via the GurbaniNow API. An English translation will be added once a cleared translation is available.