Sikhism
Ang-31 15
Text
ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ mere man har har naam dhiaae |
ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ naam sahaaee sadaa sang aagai le chhaddaae |1| rahaau |
ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ duneea keea vaddiaaeea kavanai aaveh kaam |
ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ maaeaa kaa rang sabh fikaa jaato binas nidaan |
ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ jaa kai hiradai har vasai so pooraa paradhaan |2|
ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ saadhoo kee hohu renukaa apanaa aap tiaag |
ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ aupaav siaanap sagal chhadd gur kee charanee laag |
ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ tiseh paraapat ratan hoe jis masatak hovai bhaag |3|
ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ tisai paraapat bhaaeeho jis devai prabh aap |
ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ satigur kee sevaa so kare jis binasai haumai taap |
ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥ naanak kau gur bhettiaa binase sagal santaap |4|8|78|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ eik pachhaanoo jeea kaa iko rakhanahaar |
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ eikas kaa man aasaraa iko praan adhaar |
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ tis saranaaee sadaa sukh paarabraham karataar |1|
ਮਨ ਮੇਰੇ ਸਗਲ ਉਪਾਵ ਤਿਆਗੁ ॥ man mere sagal upaav tiaag |
ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ gur pooraa aaraadh nit ikas kee liv laag |1| rahaau |
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ eiko bhaaee mit ik iko maat pitaa |
ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ eikas kee man ttek hai jin jeeo pindd ditaa |
ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ so prabh manahu na visarai jin sabh kichh vas keetaa |2|
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ghar iko baahar iko thaan thanantar aap |
ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ jeea jant sabh jin kee aatth pehar tis jaap |
ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ eikas setee ratiaa na hovee sog santaap |3|
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ paarabraham prabh ek hai doojaa naahee koe |
ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ jeeo pindd sabh tis kaa jo tis bhaavai su hoe |
ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥ gur poorai pooraa bheaa jap naanak sachaa soe |4|9|79|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ jinaa satigur siau chit laaeaa se poore paradhaan |
ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ jin kau aap deaal hoe tin upajai man giaan |
ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ jin kau masatak likhiaa tin paaeaa har naam |1|
ਮਨ ਮੇਰੇ ਏਕੋ ਨਾਮੁ ਧਿਆਇ ॥ man mere eko naam dhiaae |
ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥ sarab sukhaa sukh aoopajeh daragah paidhaa jaae |1| rahaau |
ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ janam maran kaa bhau geaa bhaau bhagat gopaal |
ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ saadhoo sangat niramalaa aap kare pratipaal |
ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ janam maran kee mal katteeai gur darasan dekh nihaal |2|
ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ thaan thanantar rav rahiaa paarabraham prabh soe |
ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ sabhanaa daataa ek hai doojaa naahee koe |
ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ tis saranaaee chhutteeai keetaa lorre su hoe |3|
ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ jin man vasiaa paarabraham se poore paradhaan |
ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ tin kee sobhaa niramalee paragatt bhee jahaan |
ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥ jinee meraa prabh dhiaaeaa naanak tin kurabaan |4|10|80|
Original Gurmukhi with romanized transliteration, via the GurbaniNow API. An English translation will be added once a cleared translation is available.