U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 16

Text

1

ਸਿਰੀਰਾਗੁ ਮਹਲਾ ੫ ॥ sireeraag mahalaa 5 |

2

ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ mil satigur sabh dukh geaa har sukh vasiaa man aae |

3

ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ antar jot pragaaseea ekas siau liv laae |

4

ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ mil saadhoo mukh aoojalaa poorab likhiaa paae |

5

ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥ gun govind nit gaavane niramal saachai naae |1|

6

ਮੇਰੇ ਮਨ ਗੁਰਸਬਦੀ ਸੁਖੁ ਹੋਇ ॥ mere man gurasabadee sukh hoe |

7

ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥ gur poore kee chaakaree birathaa jaae na koe |1| rahaau |

8

ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ man keea ichhaan pooreea paaeaa naam nidhaan |

9

ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ antarajaamee sadaa sang karanaihaar pachhaan |

10

ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ gur parasaadee mukh aoojalaa jap naam daan isanaan |

11

ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥ kaam krodh lobh binasiaa tajiaa sabh abhimaan |2|

12

ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ paaeaa laahaa laabh naam pooran hoe kaam |

13

ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ kar kirapaa prabh meliaa deea apanaa naam |

14

ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ aavan jaanaa reh geaa aap hoaa miharavaan |

15

ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥ sach mehal ghar paaeaa gur kaa sabad pachhaan |3|

16

ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ bhagat janaa kau raakhadaa aapanee kirapaa dhaar |

17

ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ halat palat mukh aoojale saache ke gun saar |

18

ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ aatth pehar gun saarade rate rang apaar |

19

ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥ paarabraham sukh saagaro naanak sad balihaar |4|11|81|

20

ਸਿਰੀਰਾਗੁ ਮਹਲਾ ੫ ॥ sireeraag mahalaa 5 |

21

ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ pooraa satigur je milai paaeeai sabad nidhaan |

22

ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ kar kirapaa prabh aapanee japeeai amrit naam |

23

ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥ janam maran dukh kaatteeai laagai sehaj dhiaan |1|

24

ਮੇਰੇ ਮਨ ਪ੍ਰਭ ਸਰਣਾਈ ਪਾਇ ॥ mere man prabh saranaaee paae |

25

ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥ har bin doojaa ko nahee eko naam dhiaae |1| rahaau |

26

ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ keemat kehan na jaaeeai saagar gunee athaahu |

27

ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ vaddabhaagee mil sangatee sachaa sabad visaahu |

28

ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥ kar sevaa sukh saagarai sir saahaa paatisaahu |2|

29

ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ charan kamal kaa aasaraa doojaa naahee tthaau |

30

ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ mai dhar teree paarabraham terai taan rahaau |

31

ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥ nimaaniaa prabh maan toon terai sang samaau |3|

32

ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ har japeeai aaraadheeai aatth pehar govind |

33

ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ jeea praan tan dhan rakhe kar kirapaa raakhee jind |

34

ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥ naanak sagale dokh utaarian prabh paarabraham bakhasind |4|12|82|

35

ਸਿਰੀਰਾਗੁ ਮਹਲਾ ੫ ॥ sireeraag mahalaa 5 |

36

ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ preet lagee tis sach siau marai na aavai jaae |

37

ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ naa vechhorriaa vichhurrai sabh meh rahiaa samaae |

38

ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ deen darad dukh bhanjanaa sevak kai sat bhaae |

39

ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥ acharaj roop niranjano gur melaaeaa maae |1|

40

ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥ bhaaee re meet karahu prabh soe |

Original Gurmukhi with romanized transliteration, via the GurbaniNow API. An English translation will be added once a cleared translation is available.