Sikhism
Ang-31 17
Text
ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ maaeaa moh pareet dhrig sukhee na deesai koe |1| rahaau |
ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ daanaa daataa seelavant niramal roop apaar |
ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ sakhaa sahaaee at vaddaa aoochaa vaddaa apaar |
ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ baalak biradh na jaaneeai nihachal tis daravaar |
ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥ jo mangeeai soee paaeeai nidhaaraa aadhaar |2|
ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ jis pekhat kilavikh hireh man tan hovai saant |
ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ eik man ek dhiaaeeai man kee laeh bharaant |
ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ gun nidhaan navatan sadaa pooran jaa kee daat |
ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥ sadaa sadaa aaraadheeai din visarahu nahee raat |3|
ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ jin kau poorab likhiaa tin kaa sakhaa govind |
ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ tan man dhan arapee sabho sagal vaareeai ih jind |
ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥ dekhai sunai hadoor sad ghatt ghatt braham ravind |
ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥ akirataghanaa no paaladaa prabh naanak sad bakhasind |4|13|83|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ man tan dhan jin prabh deea rakhiaa sehaj savaar |
ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ sarab kalaa kar thaapiaa antar jot apaar |
ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥ sadaa sadaa prabh simareeai antar rakh ur dhaar |1|
ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ mere man har bin avar na koe |
ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥ prabh saranaaee sadaa rahu dookh na viaapai koe |1| rahaau |
ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ratan padaarath maanakaa sueinaa rupaa khaak |
ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ maat pitaa sut bandhapaa koorre sabhe saak |
ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥ jin keetaa tiseh na jaanee manamukh pas naapaak |2|
ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ antar baahar rav rahiaa tis no jaanai door |
ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ trisanaa laagee rach rahiaa antar haumai koor |
ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥ bhagatee naam vihooniaa aaveh vanyeh poor |3|
ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ raakh lehu prabh karanahaar jeea jant kar deaa |
ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ bin prabh koe na rakhanahaar mahaa bikatt jam bheaa |
ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥ naanak naam na veesrau kar apunee har meaa |4|14|84|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ meraa tan ar dhan meraa raaj roop mai des |
ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ sut daaraa banitaa anek bahut rang ar ves |
ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥ har naam ridai na vasee kaaraj kitai na lekh |1|
ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ mere man har har naam dhiaae |
ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ kar sangat nit saadh kee gur charanee chit laae |1| rahaau |
ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ naam nidhaan dhiaaeeai masatak hovai bhaag |
ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ kaaraj sabh savaareeeh gur kee charanee laag |
ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥ haumai rog bhram katteeai naa aavai naa jaag |2|
ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ kar sangat too saadh kee atthasatth teerath naau |
ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥ jeeo praan man tan hare saachaa ehu suaau |
Original Gurmukhi with romanized transliteration, via the GurbaniNow API. An English translation will be added once a cleared translation is available.