U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 19

Text

1

ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ santaa sangat man vasai prabh preetam bakhasind |

2

ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥ jin seviaa prabh aapanaa soee raaj narind |2|

3

ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ aausar har jas gun raman jit kott majan isanaan |

4

ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ rasanaa ucharai gunavatee koe na pujai daan |

5

ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ drisatt dhaar man tan vasai deaal purakh miharavaan |

6

ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥ jeeo pindd dhan tis daa hau sadaa sadaa kurabaan |3|

7

ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ miliaa kade na vichhurrai jo meliaa karataar |

8

ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ daasaa ke bandhan kattiaa saachai sirajanahaar |

9

ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ bhoolaa maarag paaeon gun avagun na beechaar |

10

ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥ naanak tis saranaagatee ji sagal ghattaa aadhaar |4|18|88|

11

ਸਿਰੀਰਾਗੁ ਮਹਲਾ ੫ ॥ sireeraag mahalaa 5 |

12

ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ rasanaa sachaa simareeai man tan niramal hoe |

13

ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ maat pitaa saak agale tis bin avar na koe |

14

ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥ mihar kare je aapanee chasaa na visarai soe |1|

15

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ man mere saachaa sev jichar saas |

16

ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥ bin sache sabh koorr hai ante hoe binaas |1| rahaau |

17

ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ saahib meraa niramalaa tis bin rehan na jaae |

18

ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ merai man tan bhukh at agalee koee aan milaavai maae |

19

ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥ chaare kunddaa bhaaleea seh bin avar na jaae |2|

20

ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ tis aagai aradaas kar jo mele karataar |

21

ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ satigur daataa naam kaa pooraa jis bhanddaar |

22

ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥ sadaa sadaa saalaaheeai ant na paaraavaar |3|

23

ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ paravadagaar saalaaheeai jis de chalat anek |

24

ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ sadaa sadaa aaraadheeai ehaa mat visekh |

25

ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥ man tan mitthaa tis lagai jis masatak naanak lekh |4|19|89|

26

ਸਿਰੀਰਾਗੁ ਮਹਲਾ ੫ ॥ sireeraag mahalaa 5 |

27

ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ sant janahu mil bhaaeeho sachaa naam samaal |

28

ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ tosaa bandhahu jeea kaa aithai othai naal |

29

ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ gur poore te paaeeai apanee nadar nihaal |

30

ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥ karam paraapat tis hovai jis no hoe deaal |1|

31

ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ mere man gur jevadd avar na koe |

32

ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥ doojaa thaau na ko sujhai gur mele sach soe |1| rahaau |

33

ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ sagal padaarath tis mile jin gur dditthaa jaae |

34

ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ gur charanee jin man lagaa se vaddabhaagee maae |

35

ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ gur daataa samarath gur gur sabh meh rahiaa samaae |

36

ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥ gur paramesar paarabraham gur ddubadaa le taraae |2|

37

ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ kit mukh gur saalaaheeai karan kaaran samarath |

38

ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ se mathe nihachal rahe jin gur dhaariaa hath |

39

ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ gur amrit naam peeaaliaa janam maran kaa path |

40

ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥ gur paramesar seviaa bhai bhanjan dukh lath |3|

Original Gurmukhi with romanized transliteration, via the GurbaniNow API. An English translation will be added once a cleared translation is available.