Sikhism
Ang-31 20
Text
ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ satigur gahir gabheer hai sukh saagar aghakhandd |
ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ jin gur seviaa aapanaa jamadoot na laagai ddandd |
ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ gur naal tul na lagee khoj dditthaa brahamandd |
ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥ naam nidhaan satigur deea sukh naanak man meh mandd |4|20|90|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ mitthaa kar kai khaaeaa kaurraa upajiaa saad |
ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ bhaaee meet surid kee bikhiaa rachiaa baad |
ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥ jaande bilam na hovee vin naavai bisamaad |1|
ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ mere man satagur kee sevaa laag |
ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥ jo deesai so vinasanaa man kee mat tiaag |1| rahaau |
ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ jiau kookar harakaaeaa dhaavai deh dis jaae |
ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ lobhee jant na jaanee bhakh abhakh sabh khaae |
ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥ kaam krodh mad biaapiaa fir fir jonee paae |2|
ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ maaeaa jaal pasaariaa bheetar chog banaae |
ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ trisanaa pankhee faasiaa nikas na paae maae |
ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥ jin keetaa tiseh na jaanee fir fir aavai jaae |3|
ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ anik prakaaree mohiaa bahu bidh ihu sansaar |
ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ jis no rakhai so rahai samrith purakh apaar |
ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥ har jan har liv udhare naanak sad balihaar |4|21|91|
ਸਿਰੀਰਾਗੁ ਮਹਲਾ ੫ ਘਰੁ ੨ ॥ sireeraag mahalaa 5 ghar 2 |
ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ goeil aaeaa goeilee kiaa tis ddanf pasaar |
ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥ muhalat punee chalanaa toon samal ghar baar |1|
ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ har gun gaau manaa satigur sev piaar |
ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥ kiaa thorrarree baat gumaan |1| rahaau |
ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ jaise rain paraahune utth chalaseh parabhaat |
ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥ kiaa toon rataa girasat siau sabh fulaa kee baagaat |2|
ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ meree meree kiaa kareh jin deea so prabh lorr |
ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥ sarapar utthee chalanaa chhadd jaasee lakh karorr |3|
ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ lakh chauraaseeh bhramatiaa dulabh janam paaeoe |
ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥ naanak naam samaal toon so din nerraa aaeoe |4|22|92|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ tichar vaseh suhelarree jichar saathee naal |
ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥ jaa saathee utthee chaliaa taa dhan khaakoo raal |1|
ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ man bairaag bheaa darasan dekhanai kaa chaau |
ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ dhan su teraa thaan |1| rahaau |
ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ jichar vasiaa kant ghar jeeo jeeo sabh kahaat |
ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥ jaa utthee chalasee kantarraa taa koe na puchhai teree baat |2|
ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ peeearrai sahu sev toon saahurarrai sukh vas |
ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥ gur mil chaj achaar sikh tudh kade na lagai dukh |3|
ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ sabhanaa saahurai vanyanaa sabh mukalaavanahaar |
Original Gurmukhi with romanized transliteration, via the GurbaniNow API. An English translation will be added once a cleared translation is available.