Sikhism
Ang-31 3
Text
ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥ satagur miliai sad bhai rachai aap vasai man aae |1|
ਭਾਈ ਰੇ ਗੁਰਮੁਖਿ ਬੂਝੈ ਕੋਇ ॥ bhaaee re guramukh boojhai koe |
ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥ bin boojhe karam kamaavane janam padaarath khoe |1| rahaau |
ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ jinee chaakhiaa tinee saad paaeaa bin chaakhe bharam bhulaae |
ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ amrit saachaa naam hai kahanaa kachhoo na jaae |
ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥ peevat hoo paravaan bheaa poorai sabad samaae |2|
ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ aape dee ta paaeeai hor karanaa kichhoo na jaae |
ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ devan vaale kai hath daat hai guroo duaarai paae |
ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥ jehaa keeton tehaa hoaa jehe karam kamaae |3|
ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ jat sat sanjam naam hai vin naavai niramal na hoe |
ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ poorai bhaag naam man vasai sabad milaavaa hoe |
ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥ naanak sahaje hee rang varatadaa har gun paavai soe |4|17|50|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ kaaneaa saadhai uradh tap karai vichahu haumai na jaae |
ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ adhiaatam karam je kare naam na kab hee paae |
ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥ gur kai sabad jeevat marai har naam vasai man aae |1|
ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ sun man mere bhaj satagur saranaa |
ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥ gur parasaadee chhutteeai bikh bhavajal sabad gur taranaa |1| rahaau |
ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ trai gun sabhaa dhaat hai doojaa bhaau vikaar |
ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ panddit parrai bandhan moh baadhaa neh boojhai bikhiaa piaar |
ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥ satagur miliai trikuttee chhoottai chauthai pad mukat duaar |2|
ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ gur te maarag paaeeai chookai mohu gubaar |
ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ sabad marai taa udharai paae mokh duaar |
ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥ gur parasaadee mil rahai sach naam karataar |3|
ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ eihu manooaa at sabal hai chhadde na kitai upaae |
ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ doojai bhaae dukh laaeidaa bahutee dee sajaae |
ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥ naanak naam lage se ubare haumai sabad gavaae |4|18|51|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ kirapaa kare gur paaeeai har naamo dee drirraae |
ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ bin gur kinai na paaeo birathaa janam gavaae |
ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥ manamukh karam kamaavane daragah milai sajaae |1|
ਮਨ ਰੇ ਦੂਜਾ ਭਾਉ ਚੁਕਾਇ ॥ man re doojaa bhaau chukaae |
ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ antar terai har vasai gur sevaa sukh paae | rahaau |
ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ sach baanee sach sabad hai jaa sach dhare piaar |
ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ har kaa naam man vasai haumai krodh nivaar |
ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥ man niramal naam dhiaaeeai taa paae mokh duaar |2|
ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ haumai vich jag binasadaa mar jamai aavai jaae |
ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ manamukh sabad na jaananee jaasan pat gavaae |
ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥ gur sevaa naau paaeeai sache rahai samaae |3|
Original Gurmukhi with romanized transliteration, via the GurbaniNow API. An English translation will be added once a cleared translation is available.