Sikhism
Ang-31 4
Text
ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ sabad maniai gur paaeeai vichahu aap gavaae |
ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ anadin bhagat kare sadaa saache kee liv laae |
ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥ naam padaarath man vasiaa naanak sehaj samaae |4|19|52|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ jinee purakhee satagur na sevio se dukhee jug chaar |
ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ghar hodaa purakh na pachhaaniaa abhimaan mutthe ahankaar |
ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ sataguroo kiaa fittakiaa mang thake sansaar |
ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ sachaa sabad na sevio sabh kaaj savaaranahaar |1|
ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ man mere sadaa har vekh hadoor |
ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ janam maran dukh paraharai sabad rahiaa bharapoor |1| rahaau |
ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ sach salaahan se sache sachaa naam adhaar |
ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ sachee kaar kamaavanee sache naal piaar |
ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ sachaa saahu varatadaa koe na mettanahaar |
ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ manamukh mehal na paaeinee koorr mutthe koorriaar |2|
ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ haumai karataa jag muaa gur bin ghor andhaar |
ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ maaeaa mohi visaariaa sukhadaataa daataar |
ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ satagur seveh taa ubareh sach rakheh ur dhaar |
ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥ kirapaa te har paaeeai sach sabad veechaar |3|
ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ satagur sev man niramalaa haumai taj vikaar |
ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ aap chhodd jeevat marai gur kai sabad veechaar |
ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ dhandhaa dhaavat reh ge laagaa saach piaar |
ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ sach rate mukh ujale tith saachai darabaar |4|
ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ satagur purakh na manio sabad na lago piaar |
ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ eisanaan daan jetaa kareh doojai bhaae khuaar |
ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ har jeeo aapanee kripaa kare taa laagai naam piaar |
ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥ naanak naam samaal too gur kai het apaar |5|20|53|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ kis hau sevee kiaa jap karee satagur poochhau jaae |
ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ satagur kaa bhaanaa man lee vichahu aap gavaae |
ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ehaa sevaa chaakaree naam vasai man aae |
ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥ naamai hee te sukh paaeeai sachai sabad suhaae |1|
ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ man mere anadin jaag har chet |
ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥ aapanee khetee rakh lai koonj parraigee khet |1| rahaau |
ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ man keea ichhaa pooreea sabad rahiaa bharapoor |
ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ bhai bhaae bhagat kareh din raatee har jeeo vekhai sadaa hadoor |
ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ sachai sabad sadaa man raataa bhram geaa sareerahu door |
ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥ niramal saahib paaeaa saachaa gunee gaheer |2|
ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ jo jaage se ubare soote ge muhaae |
ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ sachaa sabad na pachhaanio supanaa geaa vihaae |
ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ sunye ghar kaa paahunaa jiau aaeaa tiau jaae |
Original Gurmukhi with romanized transliteration, via the GurbaniNow API. An English translation will be added once a cleared translation is available.