U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 8

Text

1

ਮੁੰਧੇ ਕੂੜਿ ਮੁਠੀ ਕੂੜਿਆਰਿ ॥ mundhe koorr mutthee koorriaar |

2

ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ pir prabh saachaa sohanaa paaeeai gur beechaar |1| rahaau |

3

ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ manamukh kant na pachhaanee tin kiau rain vihaae |

4

ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ garab atteea trisanaa jaleh dukh paaveh doojai bhaae |

5

ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ sabad rateea sohaaganee tin vichahu haumai jaae |

6

ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ sadaa pir raaveh aapanaa tinaa sukhe sukh vihaae |2|

7

ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ giaan vihoonee pir muteea piram na paaeaa jaae |

8

ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ agiaan matee andher hai bin pir dekhe bhukh na jaae |

9

ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ aavahu milahu saheleeho mai pir dehu milaae |

10

ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ poorai bhaag satigur milai pir paaeaa sach samaae |3|

11

ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ se saheea sohaaganee jin kau nadar karee |

12

ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ khasam pachhaaneh aapanaa tan man aagai dee |

13

ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ghar var paaeaa aapanaa haumai door karee |

14

ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥ naanak sobhaavanteea sohaaganee anadin bhagat karee |4|28|61|

15

ਸਿਰੀਰਾਗੁ ਮਹਲਾ ੩ ॥ sireeraag mahalaa 3 |

16

ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ eik pir raaveh aapanaa hau kai dar poochhau jaae |

17

ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ satigur sevee bhaau kar mai pir dehu milaae |

18

ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ sabh upaae aape vekhai kis nerrai kis door |

19

ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ jin pir sange jaaniaa pir raave sadaa hadoor |1|

20

ਮੁੰਧੇ ਤੂ ਚਲੁ ਗੁਰ ਕੈ ਭਾਇ ॥ mundhe too chal gur kai bhaae |

21

ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ anadin raaveh pir aapanaa sahaje sach samaae |1| rahaau |

22

ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ sabad rateea sohaaganee sachai sabad seegaar |

23

ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ har var paaein ghar aapanai gur kai het piaar |

24

ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ sej suhaavee har rang ravai bhagat bhare bhanddaar |

25

ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ so prabh preetam man vasai ji sabhasai dee adhaar |2|

26

ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ pir saalaahan aapanaa tin kai hau sad balihaarai jaau |

27

ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ man tan arapee sir deee tin kai laagaa paae |

28

ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ jinee ik pachhaaniaa doojaa bhaau chukaae |

29

ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥ guramukh naam pachhaaneeai naanak sach samaae |3|29|62|

30

ਸਿਰੀਰਾਗੁ ਮਹਲਾ ੩ ॥ sireeraag mahalaa 3 |

31

ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ har jee sachaa sach too sabh kichh terai cheerai |

32

ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ lakh chauraaseeh tarasade fire bin gur bhette peerai |

33

ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ har jeeo bakhase bakhas le sookh sadaa sareerai |

34

ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ gur parasaadee sev karee sach gahir ganbheerai |1|

35

ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ man mere naam rate sukh hoe |

36

ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ guramatee naam salaaheeai doojaa avar na koe |1| rahaau |

37

ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ dharam raae no hukam hai beh sachaa dharam beechaar |

38

ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ doojai bhaae dusatt aatamaa ohu teree sarakaar |

39

ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ adhiaatamee har gun taas man japeh ek muraar |

Original Gurmukhi with romanized transliteration, via the GurbaniNow API. An English translation will be added once a cleared translation is available.