U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 9

Text

1

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ tin kee sevaa dharam raae karai dhan savaaranahaar |2|

2

ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ man ke bikaar maneh tajai man chookai mohu abhimaan |

3

ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ aatam raam pachhaaniaa sahaje naam samaan |

4

ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ bin satigur mukat na paaeeai manamukh firai divaan |

5

ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥ sabad na cheenai kathanee badanee kare bikhiaa maeh samaan |3|

6

ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ sabh kichh aape aap hai doojaa avar na koe |

7

ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ jiau bolaae tiau boleeai jaa aap bulaae soe |

8

ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ guramukh baanee braham hai sabad milaavaa hoe |

9

ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥ naanak naam samaal too jit seviai sukh hoe |4|30|63|

10

ਸਿਰੀਰਾਗੁ ਮਹਲਾ ੩ ॥ sireeraag mahalaa 3 |

11

ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ jag haumai mail dukh paaeaa mal laagee doojai bhaae |

12

ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ mal haumai dhotee kivai na utarai je sau teerath naae |

13

ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ bahu bidh karam kamaavade doonee mal laagee aae |

14

ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥ parriai mail na utarai poochhahu giaaneea jaae |1|

15

ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ man mere gur saran aavai taa niramal hoe |

16

ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥ manamukh har har kar thake mail na sakee dhoe |1| rahaau |

17

ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ man mailai bhagat na hovee naam na paaeaa jaae |

18

ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ manamukh maile maile mue jaasan pat gavaae |

19

ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ gur parasaadee man vasai mal haumai jaae samaae |

20

ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥ jiau andherai deepak baaleeai tiau gur giaan agiaan tajaae |2|

21

ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ham keea ham karahage ham moorakh gaavaar |

22

ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ karanai vaalaa visariaa doojai bhaae piaar |

23

ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ maaeaa jevadd dukh nahee sabh bhav thake sansaar |

24

ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥ guramatee sukh paaeeai sach naam ur dhaar |3|

25

ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ jis no mele so milai hau tis balihaarai jaau |

26

ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ e man bhagatee ratiaa sach baanee nij thaau |

27

ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ man rate jihavaa ratee har gun sache gaau |

28

ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥ naanak naam na veesarai sache maeh samaau |4|31|64|

29

ਸਿਰੀਰਾਗੁ ਮਹਲਾ ੪ ਘਰੁ ੧ ॥ sireeraag mahalaa 4 ghar 1 |

30

ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ mai man tan birahu at agalaa kiau preetam milai ghar aae |

31

ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ jaa dekhaa prabh aapanaa prabh dekhiai dukh jaae |

32

ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥ jaae puchhaa tin sajanaa prabh kit bidh milai milaae |1|

33

ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ mere satiguraa mai tujh bin avar na koe |

34

ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ ham moorakh mugadh saranaagatee kar kirapaa mele har soe |1| rahaau |

35

ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ satigur daataa har naam kaa prabh aap milaavai soe |

36

ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ satigur har prabh bujhiaa gur jevadd avar na koe |

37

ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ hau gur saranaaee dteh pavaa kar deaa mele prabh soe |2|

38

ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ manahatth kinai na paaeaa kar upaav thake sabh koe |

Original Gurmukhi with romanized transliteration, via the GurbaniNow API. An English translation will be added once a cleared translation is available.