Sikhism
Ang-401 1
Text
ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ guroo vittahu hau vaariaa jis mil sach suaau |1| rahaau |
ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ sagun apasagun tis kau lageh jis cheet na aavai |
ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ tis jam nerr na aavee jo har prabh bhaavai |2|
ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ pun daan jap tap jete sabh aoopar naam |
ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ har har rasanaa jo japai tis pooran kaam |3|
ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ bhai binase bhram moh ge ko disai na beea |
ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥ naanak raakhe paarabraham fir dookh na theea |4|18|120|
ਆਸਾ ਘਰੁ ੯ ਮਹਲਾ ੫ ॥ aasaa ghar 9 mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ chitvau chitav sarab sukh paavau aagai bhaavau ki na bhaavau |
ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥ ek daataar sagal hai jaachik doosar kai peh jaavau |1|
ਹਉ ਮਾਗਉ ਆਨ ਲਜਾਵਉ ॥ hau maagau aan lajaavau |
ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥ sagal chhatrapat eko tthaakur kaun samasar laavau |1| rahaau |
ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ aootthau baisau reh bhi na saakau darasan khoj khojaavau |
ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥ brahamaadik sanakaadik sanak sanandan sanaatan sanatakumaar tina kau mehal dulabhaavau |2|
ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ agam agam aagaadh bodh keemat parai na paavau |
ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ taakee saran sat purakh kee satigur purakh dhiaavau |3|
ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ bheo kripaal deaal prabh tthaakur kaattio bandh garaavau |
ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥ kahu naanak jau saadhasang paaeo tau fir janam na aavau |4|1|121|
ਆਸਾ ਮਹਲਾ ੫ ॥ aasaa mahalaa 5 |
ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ antar gaavau baahar gaavau gaavau jaag savaaree |
ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥ sang chalan kau tosaa deenaa gobind naam ke biauhaaree |1|
ਅਵਰ ਬਿਸਾਰੀ ਬਿਸਾਰੀ ॥ avar bisaaree bisaaree |
ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ naam daan gur poorai deeo mai eho aadhaaree |1| rahaau |
ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ ॥ dookhan gaavau sukh bhee gaavau maarag panth samaaree |
ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ naam drirr gur man meh deea moree tisaa bujhaaree |2|
ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ din bhee gaavau rainee gaavau gaavau saas saas rasanaaree |
ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ satasangat meh bisaas hoe har jeevat marat sangaaree |3|
ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ jan naanak kau ihu daan dehu prabh paavau sant ren ur dhaaree |
ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥ sravanee kathaa nain daras pekhau masatak gur charanaaree |4|2|122|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਘਰੁ ੧੦ ਮਹਲਾ ੫ ॥ aasaa ghar 10 mahalaa 5 |
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ jis no toon asathir kar maaneh te paahun do daahaa |
Original Gurmukhi with romanized transliteration, via the GurbaniNow API. An English translation will be added once a cleared translation is available.