Sikhism
Ang-401 12
Text
ਜੋ ਤਿਸੁ ਭਾਵੈ ਸੋ ਫੁਨਿ ਹੋਇ ॥ jo tis bhaavai so fun hoe |
ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ sun bharathar naanak kahai beechaar |
ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥ niramal naam meraa aadhaar |8|1|
ਆਸਾ ਮਹਲਾ ੧ ॥ aasaa mahalaa 1 |
ਸਭਿ ਜਪ ਸਭਿ ਤਪ ਸਭ ਚਤੁਰਾਈ ॥ sabh jap sabh tap sabh chaturaaee |
ਊਝੜਿ ਭਰਮੈ ਰਾਹਿ ਨ ਪਾਈ ॥ aoojharr bharamai raeh na paaee |
ਬਿਨੁ ਬੂਝੇ ਕੋ ਥਾਇ ਨ ਪਾਈ ॥ bin boojhe ko thaae na paaee |
ਨਾਮ ਬਿਹੂਣੈ ਮਾਥੇ ਛਾਈ ॥੧॥ naam bihoonai maathe chhaaee |1|
ਸਾਚ ਧਣੀ ਜਗੁ ਆਇ ਬਿਨਾਸਾ ॥ saach dhanee jag aae binaasaa |
ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥ chhoottas praanee guramukh daasaa |1| rahaau |
ਜਗੁ ਮੋਹਿ ਬਾਧਾ ਬਹੁਤੀ ਆਸਾ ॥ jag mohi baadhaa bahutee aasaa |
ਗੁਰਮਤੀ ਇਕਿ ਭਏ ਉਦਾਸਾ ॥ guramatee ik bhe udaasaa |
ਅੰਤਰਿ ਨਾਮੁ ਕਮਲੁ ਪਰਗਾਸਾ ॥ antar naam kamal paragaasaa |
ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥ tina kau naahee jam kee traasaa |2|
ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ jag tria jit kaaman hitakaaree |
ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥ putr kalatr lag naam visaaree |
ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ birathaa janam gavaaeaa baajee haaree |
ਸਤਿਗੁਰੁ ਸੇਵੇ ਕਰਣੀ ਸਾਰੀ ॥੩॥ satigur seve karanee saaree |3|
ਬਾਹਰਹੁ ਹਉਮੈ ਕਹੈ ਕਹਾਏ ॥ baaharahu haumai kahai kahaae |
ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ andarahu mukat lep kade na laae |
ਮਾਇਆ ਮੋਹੁ ਗੁਰ ਸਬਦਿ ਜਲਾਏ ॥ maaeaa mohu gur sabad jalaae |
ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥ niramal naam sad hiradai dhiaae |4|
ਧਾਵਤੁ ਰਾਖੈ ਠਾਕਿ ਰਹਾਏ ॥ dhaavat raakhai tthaak rahaae |
ਸਿਖ ਸੰਗਤਿ ਕਰਮਿ ਮਿਲਾਏ ॥ sikh sangat karam milaae |
ਗੁਰ ਬਿਨੁ ਭੂਲੋ ਆਵੈ ਜਾਏ ॥ gur bin bhoolo aavai jaae |
ਨਦਰਿ ਕਰੇ ਸੰਜੋਗਿ ਮਿਲਾਏ ॥੫॥ nadar kare sanjog milaae |5|
ਰੂੜੋ ਕਹਉ ਨ ਕਹਿਆ ਜਾਈ ॥ roorro khau na kahiaa jaaee |
ਅਕਥ ਕਥਉ ਨਹ ਕੀਮਤਿ ਪਾਈ ॥ akath kthau neh keemat paaee |
ਸਭ ਦੁਖ ਤੇਰੇ ਸੂਖ ਰਜਾਈ ॥ sabh dukh tere sookh rajaaee |
ਸਭਿ ਦੁਖ ਮੇਟੇ ਸਾਚੈ ਨਾਈ ॥੬॥ sabh dukh mette saachai naaee |6|
ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ kar bin vaajaa pag bin taalaa |
ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ je sabad bujhai taa sach nihaalaa |
ਅੰਤਰਿ ਸਾਚੁ ਸਭੇ ਸੁਖ ਨਾਲਾ ॥ antar saach sabhe sukh naalaa |
ਨਦਰਿ ਕਰੇ ਰਾਖੈ ਰਖਵਾਲਾ ॥੭॥ nadar kare raakhai rakhavaalaa |7|
ਤ੍ਰਿਭਵਣ ਸੂਝੈ ਆਪੁ ਗਵਾਵੈ ॥ tribhavan soojhai aap gavaavai |
ਬਾਣੀ ਬੂਝੈ ਸਚਿ ਸਮਾਵੈ ॥ baanee boojhai sach samaavai |
ਸਬਦੁ ਵੀਚਾਰੇ ਏਕ ਲਿਵ ਤਾਰਾ ॥ sabad veechaare ek liv taaraa |
ਨਾਨਕ ਧੰਨੁ ਸਵਾਰਣਹਾਰਾ ॥੮॥੨॥ naanak dhan savaaranahaaraa |8|2|
ਆਸਾ ਮਹਲਾ ੧ ॥ aasaa mahalaa 1 |
ਲੇਖ ਅਸੰਖ ਲਿਖਿ ਲਿਖਿ ਮਾਨੁ ॥ lekh asankh likh likh maan |
ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ man maaniai sach surat vakhaan |
ਕਥਨੀ ਬਦਨੀ ਪੜਿ ਪੜਿ ਭਾਰੁ ॥ kathanee badanee parr parr bhaar |
ਲੇਖ ਅਸੰਖ ਅਲੇਖੁ ਅਪਾਰੁ ॥੧॥ lekh asankh alekh apaar |1|
ਐਸਾ ਸਾਚਾ ਤੂੰ ਏਕੋ ਜਾਣੁ ॥ aisaa saachaa toon eko jaan |
ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥ jaman maranaa hukam pachhaan |1| rahaau |
ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ maaeaa mohi jag baadhaa jamakaal |
ਬਾਂਧਾ ਛੂਟੈ ਨਾਮੁ ਸਮੑਾਲਿ ॥ baandhaa chhoottai naam samaal |
ਗੁਰੁ ਸੁਖਦਾਤਾ ਅਵਰੁ ਨ ਭਾਲਿ ॥ gur sukhadaataa avar na bhaal |
ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥ halat palat nibahee tudh naal |2|
ਸਬਦਿ ਮਰੈ ਤਾਂ ਏਕ ਲਿਵ ਲਾਏ ॥ sabad marai taan ek liv laae |
ਅਚਰੁ ਚਰੈ ਤਾਂ ਭਰਮੁ ਚੁਕਾਏ ॥ achar charai taan bharam chukaae |
ਜੀਵਨ ਮੁਕਤੁ ਮਨਿ ਨਾਮੁ ਵਸਾਏ ॥ jeevan mukat man naam vasaae |
ਗੁਰਮੁਖਿ ਹੋਇ ਤ ਸਚਿ ਸਮਾਏ ॥੩॥ guramukh hoe ta sach samaae |3|
ਜਿਨਿ ਧਰ ਸਾਜੀ ਗਗਨੁ ਅਕਾਸੁ ॥ jin dhar saajee gagan akaas |
ਜਿਨਿ ਸਭ ਥਾਪੀ ਥਾਪਿ ਉਥਾਪਿ ॥ jin sabh thaapee thaap uthaap |
ਸਰਬ ਨਿਰੰਤਰਿ ਆਪੇ ਆਪਿ ॥ sarab nirantar aape aap |
ਕਿਸੈ ਨ ਪੂਛੇ ਬਖਸੇ ਆਪਿ ॥੪॥ kisai na poochhe bakhase aap |4|
ਤੂ ਪੁਰੁ ਸਾਗਰੁ ਮਾਣਕ ਹੀਰੁ ॥ too pur saagar maanak heer |
ਤੂ ਨਿਰਮਲੁ ਸਚੁ ਗੁਣੀ ਗਹੀਰੁ ॥ too niramal sach gunee gaheer |
Original Gurmukhi with romanized transliteration, via the GurbaniNow API. An English translation will be added once a cleared translation is available.