U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 14

Text

1

ਕੰਚਨ ਕਾਇਆ ਜੋਤਿ ਅਨੂਪੁ ॥ kanchan kaaeaa jot anoop |

2

ਤ੍ਰਿਭਵਣ ਦੇਵਾ ਸਗਲ ਸਰੂਪੁ ॥ tribhavan devaa sagal saroop |

3

ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥ mai so dhan palai saach akhoott |4|

4

ਪੰਚ ਤੀਨਿ ਨਵ ਚਾਰਿ ਸਮਾਵੈ ॥ panch teen nav chaar samaavai |

5

ਧਰਣਿ ਗਗਨੁ ਕਲ ਧਾਰਿ ਰਹਾਵੈ ॥ dharan gagan kal dhaar rahaavai |

6

ਬਾਹਰਿ ਜਾਤਉ ਉਲਟਿ ਪਰਾਵੈ ॥੫॥ baahar jaatau ulatt paraavai |5|

7

ਮੂਰਖੁ ਹੋਇ ਨ ਆਖੀ ਸੂਝੈ ॥ moorakh hoe na aakhee soojhai |

8

ਜਿਹਵਾ ਰਸੁ ਨਹੀ ਕਹਿਆ ਬੂਝੈ ॥ jihavaa ras nahee kahiaa boojhai |

9

ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥ bikh kaa maataa jag siau loojhai |6|

10

ਊਤਮ ਸੰਗਤਿ ਊਤਮੁ ਹੋਵੈ ॥ aootam sangat aootam hovai |

11

ਗੁਣ ਕਉ ਧਾਵੈ ਅਵਗਣ ਧੋਵੈ ॥ gun kau dhaavai avagan dhovai |

12

ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥ bin gur seve sehaj na hovai |7|

13

ਹੀਰਾ ਨਾਮੁ ਜਵੇਹਰ ਲਾਲੁ ॥ heeraa naam javehar laal |

14

ਮਨੁ ਮੋਤੀ ਹੈ ਤਿਸ ਕਾ ਮਾਲੁ ॥ man motee hai tis kaa maal |

15

ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥ naanak parakhai nadar nihaal |8|5|

16

ਆਸਾ ਮਹਲਾ ੧ ॥ aasaa mahalaa 1 |

17

ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ guramukh giaan dhiaan man maan |

18

ਗੁਰਮੁਖਿ ਮਹਲੀ ਮਹਲੁ ਪਛਾਨੁ ॥ guramukh mahalee mehal pachhaan |

19

ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥ guramukh surat sabad neesaan |1|

20

ਐਸੇ ਪ੍ਰੇਮ ਭਗਤਿ ਵੀਚਾਰੀ ॥ aise prem bhagat veechaaree |

21

ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥ guramukh saachaa naam muraaree |1| rahaau |

22

ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ahinis niramal thaan suthaan |

23

ਤੀਨ ਭਵਨ ਨਿਹਕੇਵਲ ਗਿਆਨੁ ॥ teen bhavan nihakeval giaan |

24

ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥ saache gur te hukam pachhaan |2|

25

ਸਾਚਾ ਹਰਖੁ ਨਾਹੀ ਤਿਸੁ ਸੋਗੁ ॥ saachaa harakh naahee tis sog |

26

ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ amrit giaan mahaa ras bhog |

27

ਪੰਚ ਸਮਾਈ ਸੁਖੀ ਸਭੁ ਲੋਗੁ ॥੩॥ panch samaaee sukhee sabh log |3|

28

ਸਗਲੀ ਜੋਤਿ ਤੇਰਾ ਸਭੁ ਕੋਈ ॥ sagalee jot teraa sabh koee |

29

ਆਪੇ ਜੋੜਿ ਵਿਛੋੜੇ ਸੋਈ ॥ aape jorr vichhorre soee |

30

ਆਪੇ ਕਰਤਾ ਕਰੇ ਸੁ ਹੋਈ ॥੪॥ aape karataa kare su hoee |4|

31

ਢਾਹਿ ਉਸਾਰੇ ਹੁਕਮਿ ਸਮਾਵੈ ॥ dtaeh usaare hukam samaavai |

32

ਹੁਕਮੋ ਵਰਤੈ ਜੋ ਤਿਸੁ ਭਾਵੈ ॥ hukamo varatai jo tis bhaavai |

33

ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥ gur bin pooraa koe na paavai |5|

34

ਬਾਲਕ ਬਿਰਧਿ ਨ ਸੁਰਤਿ ਪਰਾਨਿ ॥ baalak biradh na surat paraan |

35

ਭਰਿ ਜੋਬਨਿ ਬੂਡੈ ਅਭਿਮਾਨਿ ॥ bhar joban booddai abhimaan |

36

ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥ bin naavai kiaa lehas nidaan |6|

37

ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ jis kaa an dhan sehaj na jaanaa |

38

ਭਰਮਿ ਭੁਲਾਨਾ ਫਿਰਿ ਪਛੁਤਾਨਾ ॥ bharam bhulaanaa fir pachhutaanaa |

39

ਗਲਿ ਫਾਹੀ ਬਉਰਾ ਬਉਰਾਨਾ ॥੭॥ gal faahee bauraa bauraanaa |7|

40

ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ booddat jag dekhiaa tau ddar bhaage |

41

ਸਤਿਗੁਰਿ ਰਾਖੇ ਸੇ ਵਡਭਾਗੇ ॥ satigur raakhe se vaddabhaage |

42

ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥ naanak gur kee charanee laage |8|6|

43

ਆਸਾ ਮਹਲਾ ੧ ॥ aasaa mahalaa 1 |

44

ਗਾਵਹਿ ਗੀਤੇ ਚੀਤਿ ਅਨੀਤੇ ॥ gaaveh geete cheet aneete |

45

ਰਾਗ ਸੁਣਾਇ ਕਹਾਵਹਿ ਬੀਤੇ ॥ raag sunaae kahaaveh beete |

46

ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥ bin naavai man jhootth aneete |1|

47

ਕਹਾ ਚਲਹੁ ਮਨ ਰਹਹੁ ਘਰੇ ॥ kahaa chalahu man rahahu ghare |

48

ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥ guramukh raam naam tripataase khojat paavahu sehaj hare |1| rahaau |

49

ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥ kaam krodh man mohu sareeraa |

50

ਲਬੁ ਲੋਭੁ ਅਹੰਕਾਰੁ ਸੁ ਪੀਰਾ ॥ lab lobh ahankaar su peeraa |

51

ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥ raam naam bin kiau man dheeraa |2|

52

ਅੰਤਰਿ ਨਾਵਣੁ ਸਾਚੁ ਪਛਾਣੈ ॥ antar naavan saach pachhaanai |

53

ਅੰਤਰ ਕੀ ਗਤਿ ਗੁਰਮੁਖਿ ਜਾਣੈ ॥ antar kee gat guramukh jaanai |

54

ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥ saach sabad bin mehal na pachhaanai |3|

55

ਨਿਰੰਕਾਰ ਮਹਿ ਆਕਾਰੁ ਸਮਾਵੈ ॥ nirankaar meh aakaar samaavai |

56

ਅਕਲ ਕਲਾ ਸਚੁ ਸਾਚਿ ਟਿਕਾਵੈ ॥ akal kalaa sach saach ttikaavai |

57

ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥ so nar garabh jon nahee aavai |4|

58

ਜਹਾਂ ਨਾਮੁ ਮਿਲੈ ਤਹ ਜਾਉ ॥ jahaan naam milai teh jaau |

Original Gurmukhi with romanized transliteration, via the GurbaniNow API. An English translation will be added once a cleared translation is available.