Sikhism
Ang-401 16
Text
ਆਸਾ ਮਹਲਾ ੧ ॥ aasaa mahalaa 1 |
ਤਨੁ ਬਿਨਸੈ ਧਨੁ ਕਾ ਕੋ ਕਹੀਐ ॥ tan binasai dhan kaa ko kaheeai |
ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ bin gur raam naam kat laheeai |
ਰਾਮ ਨਾਮ ਧਨੁ ਸੰਗਿ ਸਖਾਈ ॥ raam naam dhan sang sakhaaee |
ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥ ahinis niramal har liv laaee |1|
ਰਾਮ ਨਾਮ ਬਿਨੁ ਕਵਨੁ ਹਮਾਰਾ ॥ raam naam bin kavan hamaaraa |
ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥ sukh dukh sam kar naam na chhoddau aape bakhas milaavanahaaraa |1| rahaau |
ਕਨਿਕ ਕਾਮਨੀ ਹੇਤੁ ਗਵਾਰਾ ॥ kanik kaamanee het gavaaraa |
ਦੁਬਿਧਾ ਲਾਗੇ ਨਾਮੁ ਵਿਸਾਰਾ ॥ dubidhaa laage naam visaaraa |
ਜਿਸੁ ਤੂੰ ਬਖਸਹਿ ਨਾਮੁ ਜਪਾਇ ॥ jis toon bakhaseh naam japaae |
ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥ doot na laag sakai gun gaae |2|
ਹਰਿ ਗੁਰੁ ਦਾਤਾ ਰਾਮ ਗੁਪਾਲਾ ॥ har gur daataa raam gupaalaa |
ਜਿਉ ਭਾਵੈ ਤਿਉ ਰਾਖੁ ਦਇਆਲਾ ॥ jiau bhaavai tiau raakh deaalaa |
ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥ guramukh raam merai man bhaaeaa |
ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥ rog mitte dukh tthaak rahaaeaa |3|
ਅਵਰੁ ਨ ਅਉਖਧੁ ਤੰਤ ਨ ਮੰਤਾ ॥ avar na aaukhadh tant na mantaa |
ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ har har simaran kilavikh hantaa |
ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ toon aap bhulaaveh naam visaar |
ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥ toon aape raakheh kirapaa dhaar |4|
ਰੋਗੁ ਭਰਮੁ ਭੇਦੁ ਮਨਿ ਦੂਜਾ ॥ rog bharam bhed man doojaa |
ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ gur bin bharam japeh jap doojaa |
ਆਦਿ ਪੁਰਖ ਗੁਰ ਦਰਸ ਨ ਦੇਖਹਿ ॥ aad purakh gur daras na dekheh |
ਵਿਣੁ ਗੁਰਸਬਦੈ ਜਨਮੁ ਕਿ ਲੇਖਹਿ ॥੫॥ vin gurasabadai janam ki lekheh |5|
ਦੇਖਿ ਅਚਰਜੁ ਰਹੇ ਬਿਸਮਾਦਿ ॥ dekh acharaj rahe bisamaad |
ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ghatt ghatt sur nar sehaj samaadh |
ਭਰਿਪੁਰਿ ਧਾਰਿ ਰਹੇ ਮਨ ਮਾਹੀ ॥ bharipur dhaar rahe man maahee |
ਤੁਮ ਸਮਸਰਿ ਅਵਰੁ ਕੋ ਨਾਹੀ ॥੬॥ tum samasar avar ko naahee |6|
ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ jaa kee bhagat het mukh naam |
ਸੰਤ ਭਗਤ ਕੀ ਸੰਗਤਿ ਰਾਮੁ ॥ sant bhagat kee sangat raam |
ਬੰਧਨ ਤੋਰੇ ਸਹਜਿ ਧਿਆਨੁ ॥ bandhan tore sehaj dhiaan |
ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥ chhoottai guramukh har gur giaan |7|
ਨਾ ਜਮਦੂਤ ਦੂਖੁ ਤਿਸੁ ਲਾਗੈ ॥ naa jamadoot dookh tis laagai |
ਜੋ ਜਨੁ ਰਾਮ ਨਾਮਿ ਲਿਵ ਜਾਗੈ ॥ jo jan raam naam liv jaagai |
ਭਗਤਿ ਵਛਲੁ ਭਗਤਾ ਹਰਿ ਸੰਗਿ ॥ bhagat vachhal bhagataa har sang |
ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥ naanak mukat bhe har rang |8|9|
ਆਸਾ ਮਹਲਾ ੧ ਇਕਤੁਕੀ ॥ aasaa mahalaa 1 ikatukee |
ਗੁਰੁ ਸੇਵੇ ਸੋ ਠਾਕੁਰ ਜਾਨੈ ॥ gur seve so tthaakur jaanai |
ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥ dookh mittai sach sabad pachhaanai |1|
ਰਾਮੁ ਜਪਹੁ ਮੇਰੀ ਸਖੀ ਸਖੈਨੀ ॥ raam japahu meree sakhee sakhainee |
ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥ satigur sev dekhahu prabh nainee |1| rahaau |
ਬੰਧਨ ਮਾਤ ਪਿਤਾ ਸੰਸਾਰਿ ॥ bandhan maat pitaa sansaar |
ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥ bandhan sut kaniaa ar naar |2|
ਬੰਧਨ ਕਰਮ ਧਰਮ ਹਉ ਕੀਆ ॥ bandhan karam dharam hau keea |
ਬੰਧਨ ਪੁਤੁ ਕਲਤੁ ਮਨਿ ਬੀਆ ॥੩॥ bandhan put kalat man beea |3|
ਬੰਧਨ ਕਿਰਖੀ ਕਰਹਿ ਕਿਰਸਾਨ ॥ bandhan kirakhee kareh kirasaan |
ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥ haumai ddan sahai raajaa mangai daan |4|
ਬੰਧਨ ਸਉਦਾ ਅਣਵੀਚਾਰੀ ॥ bandhan saudaa anaveechaaree |
ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥ tipat naahee maaeaa moh pasaaree |5|
ਬੰਧਨ ਸਾਹ ਸੰਚਹਿ ਧਨੁ ਜਾਇ ॥ bandhan saah sancheh dhan jaae |
ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥ bin har bhagat na pavee thaae |6|
ਬੰਧਨ ਬੇਦੁ ਬਾਦੁ ਅਹੰਕਾਰ ॥ bandhan bed baad ahankaar |
ਬੰਧਨਿ ਬਿਨਸੈ ਮੋਹ ਵਿਕਾਰ ॥੭॥ bandhan binasai moh vikaar |7|
ਨਾਨਕ ਰਾਮ ਨਾਮ ਸਰਣਾਈ ॥ naanak raam naam saranaaee |
ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥ satigur raakhe bandh na paaee |8|10|
Original Gurmukhi with romanized transliteration, via the GurbaniNow API. An English translation will be added once a cleared translation is available.