U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 17

Text

1

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥ raag aasaa mahalaa 1 asattapadeea ghar 3 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ jin sir sohan patteea maangee paae sandhoor |

4

ਸੇ ਸਿਰ ਕਾਤੀ ਮੁੰਨੀਅਨਿੑ ਗਲ ਵਿਚਿ ਆਵੈ ਧੂੜਿ ॥ se sir kaatee muneeana gal vich aavai dhoorr |

5

ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿੑ ਹਦੂਰਿ ॥੧॥ mahalaa andar hodeea hun behan na milana hadoor |1|

6

ਆਦੇਸੁ ਬਾਬਾ ਆਦੇਸੁ ॥ aades baabaa aades |

7

ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥ aad purakh teraa ant na paaeaa kar kar dekheh ves |1| rahaau |

8

ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ jadahu seea veeaaheea laarre sohan paas |

9

ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ heeddolee charr aaeea dand khandd keete raas |

10

ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ auparahu paanee vaareeai jhale jhimakan paas |2|

11

ਇਕੁ ਲਖੁ ਲਹਨਿੑ ਬਹਿਠੀਆ ਲਖੁ ਲਹਨਿੑ ਖੜੀਆ ॥ eik lakh lehana bahittheea lakh lehana kharreea |

12

ਗਰੀ ਛੁਹਾਰੇ ਖਾਂਦੀਆ ਮਾਣਨਿੑ ਸੇਜੜੀਆ ॥ garee chhuhaare khaandeea maanana sejarreea |

13

ਤਿਨੑ ਗਲਿ ਸਿਲਕਾ ਪਾਈਆ ਤੁਟਨਿੑ ਮੋਤਸਰੀਆ ॥੩॥ tina gal silakaa paaeea tuttana motasareea |3|

14

ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥ dhan joban due vairee hoe jinaee rakhe rang laae |

15

ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ dootaa no furamaaeaa lai chale pat gavaae |

16

ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ je tis bhaavai de vaddiaaee je bhaavai dee sajaae |4|

17

ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ago de je cheteeai taan kaaeit milai sajaae |

18

ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ saahaan surat gavaaeea rang tamaasai chaae |

19

ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥ baabaravaanee fir gee kueir na rottee khaae |5|

20

ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥ eikanaa vakhat khuaaeeeh ikanaa poojaa jaae |

21

ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ chauke vin hindavaaneea kiau ttike kadteh naae |

22

ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ raam na kabahoo chetio hun kehan na milai khudaae |6|

23

ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ eik ghar aaveh aapanai ik mil mil puchheh sukh |

24

ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ eikanaa eho likhiaa beh beh roveh dukh |

25

ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥ jo tis bhaavai so theeai naanak kiaa maanukh |7|11|

26

ਆਸਾ ਮਹਲਾ ੧ ॥ aasaa mahalaa 1 |

27

ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ kahaa su khel tabelaa ghorre kahaa bheree sahanaaee |

28

ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ kahaa su tegaband gaadderarr kahaa su laal kavaaee |

29

ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥ kahaa su aaraseea muh banke aithai diseh naahee |1|

30

ਇਹੁ ਜਗੁ ਤੇਰਾ ਤੂ ਗੋਸਾਈ ॥ eihu jag teraa too gosaaee |

31

ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥ ek gharree meh thaap uthaape jar vandd devai bhaanee |1| rahaau |

32

ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ kahaan su ghar dar manddap mahalaa kahaa su bank saraaee |

33

ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ kahaan su sej sukhaalee kaaman jis vekh need na paaee |

34

ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥ kahaa su paan tanbolee haramaa hoeea chhaaee maaee |2|

35

ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ eis jar kaaran ghanee vigutee in jar ghanee khuaaee |

36

ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥ paapaa baajhahu hovai naahee mueaa saath na jaaee |

37

ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥ jis no aap khuaae karataa khus le changiaaee |3|

38

ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ kottee hoo peer varaj rahaae jaa meer suniaa dhaaeaa |

Original Gurmukhi with romanized transliteration, via the GurbaniNow API. An English translation will be added once a cleared translation is available.