Sikhism
Ang-401 19
Text
ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ jogee bhogee kaaparree kiaa bhaveh disantar |
ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥ gur kaa sabad na cheenahee tat saar nirantar |3|
ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ panddit paadhe joeisee nit parrheh puraanaa |
ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥ antar vasat na jaananaee ghatt braham lukaanaa |4|
ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ eik tapasee ban meh tap kareh nit teerath vaasaa |
ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥ aap na cheeneh taamasee kaahe bhe udaasaa |5|
ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ eik bind jatan kar raakhade se jatee kahaaveh |
ਬਿਨੁ ਗੁਰਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥ bin gurasabad na chhoottahee bhram aaveh jaaveh |6|
ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ eik girahee sevak saadhikaa guramatee laage |
ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥ naam daan isanaan drirr har bhagat su jaage |7|
ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ gur te dar ghar jaaneeai so jaae siyaanai |
ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥ naanak naam na veesarai saache man maanai |8|14|
ਆਸਾ ਮਹਲਾ ੧ ॥ aasaa mahalaa 1 |
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ manasaa maneh samaaeile bhaujal sach taranaa |
ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥ aad jugaad deaal too tthaakur teree saranaa |1|
ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥ too daatau ham jaachikaa har darasan deejai |
ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥ guramukh naam dhiaaeeai man mandar bheejai |1| rahaau |
ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ koorraa laalach chhoddeeai tau saach pachhaanai |
ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥ gur kai sabad samaaeeai paramaarath jaanai |2|
ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ eihu man raajaa lobheea lubhtau lobhaaee |
ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥ guramukh lobh nivaareeai har siau ban aaee |3|
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ kalar khetee beejeeai kiau laahaa paavai |
ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥ manamukh sach na bheejee koorr koorr gaddaavai |4|
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ laalach chhoddahu andhiho laalach dukh bhaaree |
ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥ saachau saahib man vasai haumai bikh maaree |5|
ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ dubidhaa chhodd kuvaattarree moosahuge bhaaee |
ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥ ahinis naam salaaheeai satigur saranaaee |6|
ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥ manamukh pathar sail hai dhrig jeevan feekaa |
ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥ jal meh ketaa raakheeai abh antar sookaa |7|
ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ har kaa naam nidhaan hai poorai gur deea |
ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥ naanak naam na veesarai math amrit peea |8|15|
ਆਸਾ ਮਹਲਾ ੧ ॥ aasaa mahalaa 1 |
ਚਲੇ ਚਲਣਹਾਰ ਵਾਟ ਵਟਾਇਆ ॥ chale chalanahaar vaatt vattaaeaa |
ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥ dhandh pitte sansaar sach na bhaaeaa |1|
ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ kiaa bhaveeai kiaa dtoodteeai gur sabad dikhaaeaa |
ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥ mamataa mohu visarajiaa apanai ghar aaeaa |1| rahaau |
ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ sach milai sachiaar koorr na paaeeai |
ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥ sache siau chit laae bahurr na aaeeai |2|
ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ moeaa kau kiaa rovahu roe na jaanahoo |
ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥ rovahu sach salaeh hukam pachhaanahoo |3|
ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ hukamee vajahu likhaae aaeaa jaaneeai |
ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥ laahaa palai paae hukam siyaaneeai |4|
Original Gurmukhi with romanized transliteration, via the GurbaniNow API. An English translation will be added once a cleared translation is available.