Sikhism
Ang-401 2
Text
ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ putr kalatr grih sagal samagree sabh mithiaa asanaahaa |1|
ਰੇ ਮਨ ਕਿਆ ਕਰਹਿ ਹੈ ਹਾ ਹਾ ॥ re man kiaa kareh hai haa haa |
ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ drisatt dekh jaise harichandauree ik raam bhajan lai laahaa |1| rahaau |
ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ jaise basatar deh odtaane din doe chaar bhoraahaa |
ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ bheet aoopare ketak dhaaeeai ant orako aahaa |2|
ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ jaise anbh kundd kar raakhio parat sindh gal jaahaa |
ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ aavag aagiaa paarabraham kee utth jaasee muhat chasaahaa |3|
ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ re man lekhai chaaleh lekhai baiseh lekhai laidaa saahaa |
ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥ sadaa keerat kar naanak har kee ubare satigur charan ottaahaa |4|1|123|
ਆਸਾ ਮਹਲਾ ੫ ॥ aasaa mahalaa 5 |
ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ apusatt baat te bhee seedharee doot dusatt sajanee |
ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥ andhakaar meh ratan pragaasio maleen budh hachhanee |1|
ਜਉ ਕਿਰਪਾ ਗੋਬਿੰਦ ਭਈ ॥ jau kirapaa gobind bhee |
ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥ sukh sanpat har naam fal paae satigur milee |1| rahaau |
ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ mohi kirapan kau koe na jaanat sagal bhavan pragattee |
ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥ sang baitthano kahee na paavat hun sagal charan sevee |2|
ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ aadt aadt kau firat dtoondtate man sagal trisan bujh gee |
ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥ ek bol bhee khavato naahee saadhasangat seetalee |3|
ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ek jeeh gun kavan vakhaanai agam agam agamee |
ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥ daas daas daas ko kareeahu jan naanak har saranee |4|2|124|
ਆਸਾ ਮਹਲਾ ੫ ॥ aasaa mahalaa 5 |
ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ re moorre laahe kau toon dteelaa dteelaa totte kau beg dhaaeaa |
ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥ sasat vakhar toon ghineh naahee paapee baadhaa renaaeaa |1|
ਸਤਿਗੁਰ ਤੇਰੀ ਆਸਾਇਆ ॥ satigur teree aasaaeaa |
ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥ patit paavan tero naam paarabraham mai ehaa ottaaeaa |1| rahaau |
ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ gandhan vain suneh urajhaaveh naam lait alakaaeaa |
ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥ nind chind kau bahut umaahio boojhee ulattaaeaa |2|
ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ par dhan par tan par tee nindaa akhaadh khaeh harakaaeaa |
ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥ saach dharam siau ruch nahee aavai sat sunat chhohaaeaa |3|
ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ deen deaal kripaal prabh tthaakur bhagat ttek har naaeaa |
ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥ naanak aaeh saran prabh aaeo raakh laaj apanaaeaa |4|3|125|
ਆਸਾ ਮਹਲਾ ੫ ॥ aasaa mahalaa 5 |
ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ mithiaa sang sang lapattaae moh maaeaa kar baadhe |
ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥ jeh jaano so cheet na aavai ahanbudh bhe aandhe |1|
ਮਨ ਬੈਰਾਗੀ ਕਿਉ ਨ ਅਰਾਧੇ ॥ man bairaagee kiau na araadhe |
ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥ kaach kottharee maeh toon basataa sang sagal bikhai kee biaadhe |1| rahaau |
ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ meree meree karat din rain bihaavai pal khin chheejai arajaadhe |
Original Gurmukhi with romanized transliteration, via the GurbaniNow API. An English translation will be added once a cleared translation is available.