U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 20

Text

1

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ hukamee paidhaa jaae daragah bhaaneeai |

2

ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥ hukame hee sir maar band rabaaneeai |5|

3

ਲਾਹਾ ਸਚੁ ਨਿਆਉ ਮਨਿ ਵਸਾਈਐ ॥ laahaa sach niaau man vasaaeeai |

4

ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥ likhiaa palai paae garab vayaaeeai |6|

5

ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥ manamukheea sir maar vaad khapaaeeai |

6

ਠਗਿ ਮੁਠੀ ਕੂੜਿਆਰ ਬੰਨਿੑ ਚਲਾਈਐ ॥੭॥ tthag mutthee koorriaar bana chalaaeeai |7|

7

ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ saahib ridai vasaae na pachhotaavahee |

8

ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥ gunahaan bakhasanahaar sabad kamaavahee |8|

9

ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ naanak mangai sach guramukh ghaaleeai |

10

ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥ mai tujh bin avar na koe nadar nihaaleeai |9|16|

11

ਆਸਾ ਮਹਲਾ ੧ ॥ aasaa mahalaa 1 |

12

ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ kiaa jangal dtoodtee jaae mai ghar ban hareeaavalaa |

13

ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥ sach ttikai ghar aae sabad utaavalaa |1|

14

ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ jeh dekhaa teh soe avar na jaaneeai |

15

ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥ gur kee kaar kamaae mehal pachhaaneeai |1| rahaau |

16

ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ aap milaavai sach taa man bhaavee |

17

ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥ chalai sadaa rajaae ank samaavee |2|

18

ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ sachaa saahib man vasai vasiaa man soee |

19

ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥ aape de vaddiaaeea de tott na hoee |3|

20

ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ abe tabe kee chaakaree kiau daragah paavai |

21

ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥ pathar kee berree je charrai bhar naal buddaavai |4|

22

ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ aapanarraa man vecheeai sir deejai naale |

23

ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥ guramukh vasat pachhaaneeai apanaa ghar bhaale |5|

24

ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥ jaman maranaa aakheeai tin karatai keea |

25

ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥ aap gavaaeaa mar rahe fir maran na theea |6|

26

ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ saaee kaar kamaavanee dhur kee furamaaee |

27

ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥ je man satigur de milai kin keemat paaee |7|

28

ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ratanaa paarakh so dhanee tin keemat paaee |

29

ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥ naanak saahib man vasai sachee vaddiaaee |8|17|

30

ਆਸਾ ਮਹਲਾ ੧ ॥ aasaa mahalaa 1 |

31

ਜਿਨੑੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ jinaee naam visaariaa doojai bharam bhulaaee |

32

ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥ mool chhodd ddaalee lage kiaa paaveh chhaaee |1|

33

ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥ bin naavai kiau chhootteeai je jaanai koee |

34

ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥ guramukh hoe ta chhootteeai manamukh pat khoee |1| rahaau |

35

ਜਿਨੑੀ ਏਕੋ ਸੇਵਿਆ ਪੂਰੀ ਮਤਿ ਭਾਈ ॥ jinaee eko seviaa pooree mat bhaaee |

36

ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥ aad jugaad niranjanaa jan har saranaaee |2|

37

ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ saahib meraa ek hai avar nahee bhaaee |

38

ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥ kirapaa te sukh paaeaa saache parathaaee |3|

39

ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ gur bin kinai na paaeo ketee kahai kahaae |

40

ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥ aap dikhaavai vaattarreen sachee bhagat drirraae |4|

41

ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ manamukh je samajhaaeeai bhee ujharr jaae |

42

ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥ bin har naam na chhoottasee mar narak samaae |5|

43

ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ janam marai bharamaaeeai har naam na levai |

44

ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥ taa kee keemat naa pavai bin gur kee sevai |6|

Original Gurmukhi with romanized transliteration, via the GurbaniNow API. An English translation will be added once a cleared translation is available.