U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 22

Text

1

ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ jau lag jeeo paraan sach dhiaaeeai |

2

ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥ laahaa har gun gaae milai sukh paaeeai |1| rahaau |

3

ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ sachee teree kaar dehi deaal toon |

4

ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥ hau jeevaa tudh saalaeh mai ttek adhaar toon |2|

5

ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ dar sevak daravaan darad toon jaanahee |

6

ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥ bhagat teree hairaan darad gavaavahee |3|

7

ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ daragah naam hadoor guramukh jaanasee |

8

ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥ velaa sach paravaan sabad pachhaanasee |4|

9

ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥ sat santokh kar bhaau tosaa har naam see |

10

ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥ manahu chhodd vikaar sachaa sach dee |5|

11

ਸਚੇ ਸਚਾ ਨੇਹੁ ਸਚੈ ਲਾਇਆ ॥ sache sachaa nehu sachai laaeaa |

12

ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥ aape kare niaau jo tis bhaaeaa |6|

13

ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ sache sachee daat dehi deaal hai |

14

ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥ tis sevee din raat naam amol hai |7|

15

ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ toon utam hau neech sevak kaandteea |

16

ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥ naanak nadar karehu milai sach vaandteea |8|21|

17

ਆਸਾ ਮਹਲਾ ੧ ॥ aasaa mahalaa 1 |

18

ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ aavan jaanaa kiau rahai kiau melaa hoee |

19

ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥ janam maran kaa dukh ghano nit sahasaa doee |1|

20

ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ bin naavai kiaa jeevanaa fitt dhrig chaturaaee |

21

ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥ satigur saadh na seviaa har bhagat na bhaaee |1| rahaau |

22

ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ aavan jaavan tau rahai paaeeai gur pooraa |

23

ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥ raam naam dhan raas dee binasai bhram kooraa |2|

24

ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ sant janaa kau mil rahai dhan dhan jas gaae |

25

ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥ aad purakh aparanparaa guramukh har paae |3|

26

ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ nattooai saang banaaeaa baajee sansaaraa |

27

ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥ khin pal baajee dekheeai ujharat nahee baaraa |4|

28

ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ haumai chauparr khelanaa jhootthe ahankaaraa |

29

ਸਭੁ ਜਗੁ ਹਾਰੈ ਸੋ ਜਿਣੈ ਗੁਰਸਬਦੁ ਵੀਚਾਰਾ ॥੫॥ sabh jag haarai so jinai gurasabad veechaaraa |5|

30

ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ jiau andhulai hath ttohanee har naam hamaarai |

31

ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥ raam naam har ttek hai nis daut savaarai |6|

32

ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ jiau toon raakheh tiau rahaa har naam adhaaraa |

33

ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥ ant sakhaaee paaeaa jan mukat duaaraa |7|

34

ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ janam maran dukh mettiaa jap naam muraare |

35

ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥ naanak naam na veesarai pooraa gur taare |8|22|

36

ਆਸਾ ਮਹਲਾ ੩ ਅਸਟਪਦੀਆ ਘਰੁ ੨ ॥ aasaa mahalaa 3 asattapadeea ghar 2 |

37

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

38

ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ saasat bed sinmrit sar teraa surasaree charan samaanee |

39

ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ saakhaa teen mool mat raavai toon taan sarab viddaanee |1|

40

ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ taa ke charan japai jan naanak bole amrit baanee |1| rahaau |

41

ਤੇਤੀਸ ਕਰੋੜੀ ਦਾਸ ਤੁਮੑਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ tetees karorree daas tumaare ridh sidh praan adhaaree |

Original Gurmukhi with romanized transliteration, via the GurbaniNow API. An English translation will be added once a cleared translation is available.