Sikhism
Ang-401 23
Text
ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ taa ke roop na jaahee lakhane kiaa kar aakh veechaaree |2|
ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ teen gunaa tere jug hee antar chaare tereea khaanee |
ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ karam hovai taa param pad paaeeai kathe akath kahaanee |3|
ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ toon karataa keea sabh teraa kiaa ko kare paraanee |
ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ jaa kau nadar kareh toon apanee saaee sach samaanee |4|
ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ naam teraa sabh koee let hai jetee aavan jaanee |
ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ jaa tudh bhaavai taa guramukh boojhai hor manamukh firai eaanee |5|
ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ chaare ved brahame kau dee parr parr kare veechaaree |
ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ taa kaa hukam na boojhai bapurraa narak surag avataaree |6|
ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ jugah jugah ke raaje kee gaaveh kar avataaree |
ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ tin bhee ant na paaeaa taa kaa kiaa kar aakh veechaaree |7|
ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ toon sachaa teraa keea sabh saachaa dehi ta saach vakhaanee |
ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥ jaa kau sach bujhaaveh apanaa sahaje naam samaanee |8|1|23|
ਆਸਾ ਮਹਲਾ ੩ ॥ aasaa mahalaa 3 |
ਸਤਿਗੁਰ ਹਮਰਾ ਭਰਮੁ ਗਵਾਇਆ ॥ satigur hamaraa bharam gavaaeaa |
ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ har naam niranjan man vasaaeaa |
ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥ sabad cheen sadaa sukh paaeaa |1|
ਸੁਣਿ ਮਨ ਮੇਰੇ ਤਤੁ ਗਿਆਨੁ ॥ sun man mere tat giaan |
ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥ devan vaalaa sabh bidh jaanai guramukh paaeeai naam nidhaan |1| rahaau |
ਸਤਿਗੁਰ ਭੇਟੇ ਕੀ ਵਡਿਆਈ ॥ satigur bhette kee vaddiaaee |
ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ jin mamataa agan trisanaa bujhaaee |
ਸਹਜੇ ਮਾਤਾ ਹਰਿ ਗੁਣ ਗਾਈ ॥੨॥ sahaje maataa har gun gaaee |2|
ਵਿਣੁ ਗੁਰ ਪੂਰੇ ਕੋਇ ਨ ਜਾਣੀ ॥ vin gur poore koe na jaanee |
ਮਾਇਆ ਮੋਹਿ ਦੂਜੈ ਲੋਭਾਣੀ ॥ maaeaa mohi doojai lobhaanee |
ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥ guramukh naam milai har baanee |3|
ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ gur sevaa tapaan sir tap saar |
ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ har jeeo man vasai sabh dookh visaaranahaar |
ਦਰਿ ਸਾਚੈ ਦੀਸੈ ਸਚਿਆਰੁ ॥੪॥ dar saachai deesai sachiaar |4|
ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ gur sevaa te tribhavan sojhee hoe |
ਆਪੁ ਪਛਾਣਿ ਹਰਿ ਪਾਵੈ ਸੋਇ ॥ aap pachhaan har paavai soe |
ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥ saachee baanee mehal paraapat hoe |5|
ਗੁਰ ਸੇਵਾ ਤੇ ਸਭ ਕੁਲ ਉਧਾਰੇ ॥ gur sevaa te sabh kul udhaare |
ਨਿਰਮਲ ਨਾਮੁ ਰਖੈ ਉਰਿ ਧਾਰੇ ॥ niramal naam rakhai ur dhaare |
ਸਾਚੀ ਸੋਭਾ ਸਾਚਿ ਦੁਆਰੇ ॥੬॥ saachee sobhaa saach duaare |6|
ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ se vaddabhaagee ji gur sevaa laae |
ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ anadin bhagat sach naam drirraae |
ਨਾਮੇ ਉਧਰੇ ਕੁਲ ਸਬਾਏ ॥੭॥ naame udhare kul sabaae |7|
ਨਾਨਕੁ ਸਾਚੁ ਕਹੈ ਵੀਚਾਰੁ ॥ naanak saach kahai veechaar |
ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ har kaa naam rakhahu ur dhaar |
ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥ har bhagatee raate mokh duaar |8|2|24|
ਆਸਾ ਮਹਲਾ ੩ ॥ aasaa mahalaa 3 |
ਆਸਾ ਆਸ ਕਰੇ ਸਭੁ ਕੋਈ ॥ aasaa aas kare sabh koee |
ਹੁਕਮੈ ਬੂਝੈ ਨਿਰਾਸਾ ਹੋਈ ॥ hukamai boojhai niraasaa hoee |
ਆਸਾ ਵਿਚਿ ਸੁਤੇ ਕਈ ਲੋਈ ॥ aasaa vich sute kee loee |
ਸੋ ਜਾਗੈ ਜਾਗਾਵੈ ਸੋਈ ॥੧॥ so jaagai jaagaavai soee |1|
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥ satigur naam bujhaaeaa vin naavai bhukh na jaaee |
Original Gurmukhi with romanized transliteration, via the GurbaniNow API. An English translation will be added once a cleared translation is available.