U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 24

Text

1

ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ naame trisanaa agan bujhai naam milai tisai rajaaee |1| rahaau |

2

ਕਲਿ ਕੀਰਤਿ ਸਬਦੁ ਪਛਾਨੁ ॥ kal keerat sabad pachhaan |

3

ਏਹਾ ਭਗਤਿ ਚੂਕੈ ਅਭਿਮਾਨੁ ॥ ehaa bhagat chookai abhimaan |

4

ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ satigur seviai hovai paravaan |

5

ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥ jin aasaa keetee tis no jaan |2|

6

ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ tis kiaa deejai ji sabad sunaae |

7

ਕਰਿ ਕਿਰਪਾ ਨਾਮੁ ਮੰਨਿ ਵਸਾਏ ॥ kar kirapaa naam man vasaae |

8

ਇਹੁ ਸਿਰੁ ਦੀਜੈ ਆਪੁ ਗਵਾਏ ॥ eihu sir deejai aap gavaae |

9

ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥ hukamai boojhe sadaa sukh paae |3|

10

ਆਪਿ ਕਰੇ ਤੈ ਆਪਿ ਕਰਾਏ ॥ aap kare tai aap karaae |

11

ਆਪੇ ਗੁਰਮੁਖਿ ਨਾਮੁ ਵਸਾਏ ॥ aape guramukh naam vasaae |

12

ਆਪਿ ਭੁਲਾਵੈ ਆਪਿ ਮਾਰਗਿ ਪਾਏ ॥ aap bhulaavai aap maarag paae |

13

ਸਚੈ ਸਬਦਿ ਸਚਿ ਸਮਾਏ ॥੪॥ sachai sabad sach samaae |4|

14

ਸਚਾ ਸਬਦੁ ਸਚੀ ਹੈ ਬਾਣੀ ॥ sachaa sabad sachee hai baanee |

15

ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ guramukh jug jug aakh vakhaanee |

16

ਮਨਮੁਖਿ ਮੋਹਿ ਭਰਮਿ ਭੋਲਾਣੀ ॥ manamukh mohi bharam bholaanee |

17

ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥ bin naavai sabh firai bauraanee |5|

18

ਤੀਨਿ ਭਵਨ ਮਹਿ ਏਕਾ ਮਾਇਆ ॥ teen bhavan meh ekaa maaeaa |

19

ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ moorakh parr parr doojaa bhaau drirraaeaa |

20

ਬਹੁ ਕਰਮ ਕਮਾਵੈ ਦੁਖੁ ਸਬਾਇਆ ॥ bahu karam kamaavai dukh sabaaeaa |

21

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥ satigur sev sadaa sukh paaeaa |6|

22

ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ amrit meetthaa sabad veechaar |

23

ਅਨਦਿਨੁ ਭੋਗੇ ਹਉਮੈ ਮਾਰਿ ॥ anadin bhoge haumai maar |

24

ਸਹਜਿ ਅਨੰਦਿ ਕਿਰਪਾ ਧਾਰਿ ॥ sehaj anand kirapaa dhaar |

25

ਨਾਮਿ ਰਤੇ ਸਦਾ ਸਚਿ ਪਿਆਰਿ ॥੭॥ naam rate sadaa sach piaar |7|

26

ਹਰਿ ਜਪਿ ਪੜੀਐ ਗੁਰਸਬਦੁ ਵੀਚਾਰਿ ॥ har jap parreeai gurasabad veechaar |

27

ਹਰਿ ਜਪਿ ਪੜੀਐ ਹਉਮੈ ਮਾਰਿ ॥ har jap parreeai haumai maar |

28

ਹਰਿ ਜਪੀਐ ਭਇ ਸਚਿ ਪਿਆਰਿ ॥ har japeeai bhe sach piaar |

29

ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥ naanak naam guramat ur dhaar |8|3|25|

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ raag aasaa mahalaa 3 asattapadeea ghar 8 kaafee |

32

ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ gur te saant aoopajai jin trisanaa agan bujhaaee |

33

ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥ gur te naam paaeeai vaddee vaddiaaee |1|

34

ਏਕੋ ਨਾਮੁ ਚੇਤਿ ਮੇਰੇ ਭਾਈ ॥ eko naam chet mere bhaaee |

35

ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥ jagat jalandaa dekh kai bhaj pe saranaaee |1| rahaau |

36

ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ gur te giaan aoopajai mahaa tat beechaaraa |

37

ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥ gur te ghar dar paaeaa bhagatee bhare bhanddaaraa |2|

38

ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ guramukh naam dhiaaeeai boojhai veechaaraa |

39

ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥ guramukh bhagat salaah hai antar sabad apaaraa |3|

40

ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ guramukh sookh aoopajai dukh kade na hoee |

41

ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥ guramukh haumai maareeai man niramal hoee |4|

42

ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ satigur miliai aap geaa tribhavan sojhee paaee |

43

ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥ niramal jot pasar rahee jotee jot milaaee |5|

44

ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ poorai gur samajhaaeaa mat aootam hoee |

45

ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥ antar seetal saant hoe naame sukh hoee |6|

46

ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ pooraa satigur taan milai jaan nadar kareee |

47

ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥ kilavikh paap sabh katteeeh fir dukh bighan na hoee |7|

Original Gurmukhi with romanized transliteration, via the GurbaniNow API. An English translation will be added once a cleared translation is available.