Sikhism
Ang-401 26
Text
ਆਸਾ ਮਹਲਾ ੩ ॥ aasaa mahalaa 3 |
ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ aapai aap pachhaaniaa saad meetthaa bhaaee |
ਹਰਿ ਰਸਿ ਚਾਖਿਐ ਮੁਕਤੁ ਭਏ ਜਿਨੑਾ ਸਾਚੋ ਭਾਈ ॥੧॥ har ras chaakhiai mukat bhe jinaa saacho bhaaee |1|
ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ har jeeo niramal niramalaa niramal man vaasaa |
ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥ guramatee saalaaheeai bikhiaa maeh udaasaa |1| rahaau |
ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ bin sabadai aap na jaapee sabh andhee bhaaee |
ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥ guramatee ghatt chaananaa naam ant sakhaaee |2|
ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ naame hee naam varatade naame varataaraa |
ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥ antar naam mukh naam hai naame sabad veechaaraa |3|
ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ naam suneeai naam maneeai naame vaddiaaee |
ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥ naam salaahe sadaa sadaa naame mehal paaee |4|
ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ naame hee ghatt chaananaa naame sobhaa paaee |
ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥ naame hee sukh aoopajai naame saranaaee |5|
ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥ bin naavai koe na maneeai manamukh pat gavaaee |
ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥ jam pur baadhe maareeeh birathaa janam gavaaee |6|
ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥ naamai kee sabh sevaa karai guramukh naam bujhaaee |
ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥ naamahu hee naam maneeai naame vaddiaaee |7|
ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ jis no devai tis milai guramatee naam bujhaaee |
ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥ naanak sabh kichh naavai kai vas hai poorai bhaag ko paaee |8|7|29|
ਆਸਾ ਮਹਲਾ ੩ ॥ aasaa mahalaa 3 |
ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥ dohaaganee mehal na paaeinaee na jaanan pir kaa suaau |
ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥ fikaa boleh naa niveh doojaa bhaau suaau |1|
ਇਹੁ ਮਨੂਆ ਕਿਉ ਕਰਿ ਵਸਿ ਆਵੈ ॥ eihu manooaa kiau kar vas aavai |
ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥ gur parasaadee tthaakeeai giaan matee ghar aavai |1| rahaau |
ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ sohaaganee aap savaareeon laae prem piaar |
ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥ satigur kai bhaanai chaladeea naame sehaj seegaar |2|
ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ sadaa raaveh pir aapanaa sachee sej subhaae |
ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥ pir kai prem moheea mil preetam sukh paae |3|
ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ giaan apaar seegaar hai sobhaavantee naar |
ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥ saa sabharaaee sundaree pir kai het piaar |4|
ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ sohaaganee vich rang rakhion sachai alakh apaar |
ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥ satigur sevan aapanaa sachai bhaae piaar |5|
ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ sohaaganee seegaar banaaeaa gun kaa gal haar |
ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥ prem piramal tan laavanaa antar ratan veechaar |6|
ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ bhagat rate se aootamaa jat pat sabade hoe |
ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥ bin naavai sabh neech jaat hai bisattaa kaa keerraa hoe |7|
ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ hau hau karadee sabh firai bin sabadai hau na jaae |
ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥ naanak naam rate tin haumai gee sachai rahe samaae |8|8|30|
ਆਸਾ ਮਹਲਾ ੩ ॥ aasaa mahalaa 3 |
ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ sache rate se niramale sadaa sachee soe |
ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥ aithai ghar ghar jaapade aagai jug jug paragatt hoe |1|
Original Gurmukhi with romanized transliteration, via the GurbaniNow API. An English translation will be added once a cleared translation is available.