Sikhism
Ang-401 27
Text
ਏ ਮਨ ਰੂੜੑੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ e man roorrae rangule toon sachaa rang charraae |
ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥ roorree baanee je rapai naa ihu rang lahai na jaae |1| rahaau |
ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ham neech maile at abhimaanee doojai bhaae vikaar |
ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ gur paaras miliai kanchan hoe niramal jot apaar |2|
ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ bin gur koe na rangeeai gur miliai rang charraau |
ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ gur kai bhai bhaae jo rate sifatee sach samaau |3|
ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ bhai bin laag na lagee naa man niramal hoe |
ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥ bin bhai karam kamaavane jhootthe tthaau na koe |4|
ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ jis no aape range su rapasee satasangat milaae |
ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥ poore gur te satasangat aoopajai sahaje sach subhaae |5|
ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ bin sangatee sabh aise raheh jaise pas dtor |
ਜਿਨਿੑ ਕੀਤੇ ਤਿਸੈ ਨ ਜਾਣਨੑੀ ਬਿਨੁ ਨਾਵੈ ਸਭਿ ਚੋਰ ॥੬॥ jina keete tisai na jaananaee bin naavai sabh chor |6|
ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ eik gun vihaajheh aaugan vikaneh gur kai sehaj subhaae |
ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥ gur sevaa te naau paaeaa vutthaa andar aae |7|
ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ sabhanaa kaa daataa ek hai sir dhandhai laae |
ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥ naanak naame laae savaarian sabade le milaae |8|9|31|
ਆਸਾ ਮਹਲਾ ੩ ॥ aasaa mahalaa 3 |
ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ sabh naavai no lochadee jis kripaa kare so paae |
ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥ bin naavai sabh dukh hai sukh tis jis man vasaae |1|
ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ toon beant deaal hai teree saranaaee |
ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥ gur poore te paaeeai naame vaddiaaee |1| rahaau |
ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ antar baahar ek hai bahu bidh srisatt upaaee |
ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥ hukame kaar karaaeidaa doojaa kis kaheeai bhaaee |2|
ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ bujhanaa abujhanaa tudh keea ih teree sir kaar |
ਇਕਨੑਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥ eikanaa bakhasihi mel laihi ik daragah maar kadte koorriaar |3|
ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ eik dhur pavit paavan heh tudh naame laae |
ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥ gur sevaa te sukh aoopajai sachai sabad bujhaae |4|
ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ eik kuchal kucheel vikhalee pate naavahu aap khuaae |
ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥ naa on sidh na budh hai na sanjamee fireh utavataae |5|
ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ nadar kare jis aapanee tis no bhaavanee laae |
ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥ sat santokh ih sanjamee man niramal sabad sunaae |6|
ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ lekhaa parr na pahoocheeai kath kahanai ant na paae |
ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥ gur te keemat paaeeai sach sabad sojhee paae |7|
ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ eihu man dehee sodh toon gur sabad veechaar |
ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥ naanak is dehee vich naam nidhaan hai paaeeai gur kai het apaar |8|10|32|
ਆਸਾ ਮਹਲਾ ੩ ॥ aasaa mahalaa 3 |
ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥ sach rateea sohaaganee jinaa gur kai sabad seegaar |
Original Gurmukhi with romanized transliteration, via the GurbaniNow API. An English translation will be added once a cleared translation is available.