U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 28

Text

1

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ghar hee so pir paaeaa sachai sabad veechaar |1|

2

ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ avagan gunee bakhasaaeaa har siau liv laaee |

3

ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ har var paaeaa kaamanee gur mel milaaee |1| rahaau |

4

ਇਕਿ ਪਿਰੁ ਹਦੂਰਿ ਨ ਜਾਣਨੑੀ ਦੂਜੈ ਭਰਮਿ ਭੁਲਾਇ ॥ eik pir hadoor na jaananaee doojai bharam bhulaae |

5

ਕਿਉ ਪਾਇਨਿੑ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ kiau paaeina ddohaaganee dukhee rain vihaae |2|

6

ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ jin kai man sach vasiaa sachee kaar kamaae |

7

ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ anadin seveh sehaj siau sache maeh samaae |3|

8

ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ dohaaganee bharam bhulaaeea koorr bol bikh khaeh |

9

ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ pir na jaanan aapanaa sunyee sej dukh paeh |4|

10

ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ sachaa saahib ek hai mat man bharam bhulaeh |

11

ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ gur poochh sevaa kareh sach niramal man vasaeh |5|

12

ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ sohaaganee sadaa pir paaeaa haumai aap gavaae |

13

ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ pir setee anadin geh rahee sachee sej sukh paae |6|

14

ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ meree meree kar ge palai kichh na paae |

15

ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ mehal naahee ddohaaganee ant gee pachhutaae |7|

16

ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ so pir meraa ek hai ekas siau liv laae |

17

ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥ naanak je sukh lorreh kaamanee har kaa naam man vasaae |8|11|33|

18

ਆਸਾ ਮਹਲਾ ੩ ॥ aasaa mahalaa 3 |

19

ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ amrit jinaa chakhaaeon ras aaeaa sehaj subhaae |

20

ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ sachaa veparavaahu hai tis no til na tamaae |1|

21

ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ amrit sachaa varasadaa guramukhaa mukh paae |

22

ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ man sadaa hareeaavalaa sahaje har gun gaae |1| rahaau |

23

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ manamukh sadaa dohaaganee dar kharreea bilalaeh |

24

ਜਿਨੑਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥ jinaa pir kaa suaad na aaeo jo dhur likhiaa suo kamaeh |2|

25

ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ guramukh beeje sach jamai sach naam vaapaar |

26

ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥ jo it laahai laaeian bhagatee dee bhanddaar |3|

27

ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ guramukh sadaa sohaaganee bhai bhagat seegaar |

28

ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥ anadin raaveh pir aapanaa sach rakheh ur dhaar |4|

29

ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ ॥ jinaa pir raaviaa aapanaa tinaa vittahu bal jaau |

30

ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ sadaa pir kai sang raheh vichahu aap gavaae |5|

31

ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ tan man seetal mukh ujale pir kai bhaae piaar |

32

ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥ sej sukhaalee pir ravai haumai trisanaa maar |6|

33

ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ kar kirapaa ghar aaeaa gur kai het apaar |

34

ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥ var paaeaa sohaaganee keval ek muraar |7|

35

ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ sabhe gunah bakhasaae leon mele melanahaar |

36

ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥ naanak aakhan aakheeai je sun dhare piaar |8|12|34|

37

ਆਸਾ ਮਹਲਾ ੩ ॥ aasaa mahalaa 3 |

38

ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥ satigur te gun aoopajai jaa prabh melai soe |

Original Gurmukhi with romanized transliteration, via the GurbaniNow API. An English translation will be added once a cleared translation is available.