Sikhism
Ang-401 3
Text
ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥ jaise meetthai saad lobhaae jhootth dhandh duragaadhe |2|
ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ kaam krodh ar lobh moh ih indree ras lapattaadhe |
ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥ deeee bhavaaree purakh bidhaatai bahur bahur janamaadhe |3|
ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥ jau bheo kripaal deen dukh bhanjan tau gur mil sabh sukh laadhe |
ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥ kahu naanak din rain dhiaavau maar kaadtee sagal upaadhe |4|
ਇਉ ਜਪਿਓ ਭਾਈ ਪੁਰਖੁ ਬਿਧਾਤੇ ॥ eiau japio bhaaee purakh bidhaate |
ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥ bheo kripaal deen dukh bhanjan janam maran dukh laathe |1| rahaau doojaa |4|4|126|
ਆਸਾ ਮਹਲਾ ੫ ॥ aasaa mahalaa 5 |
ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ nimakh kaam suaad kaaran kott dinas dukh paaveh |
ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥ gharee muhat rang maaneh fir bahur bahur pachhutaaveh |1|
ਅੰਧੇ ਚੇਤਿ ਹਰਿ ਹਰਿ ਰਾਇਆ ॥ andhe chet har har raaeaa |
ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥ teraa so din nerrai aaeaa |1| rahaau |
ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥ palak drisatt dekh bhoolo aak neem ko toonmar |
ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥ jaisaa sang biseear siau hai re taiso hee ihu par grihu |2|
ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ bairee kaaran paap karataa basat rahee amaanaa |
ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥ chhodd jaeh tin hee siau sangee saajan siau bairaanaa |3|
ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥ sagal sansaar ihai bidh biaapio so ubario jis gur pooraa |
ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥ kahu naanak bhav saagar tario bhe puneet sareeraa |4|5|127|
ਆਸਾ ਮਹਲਾ ੫ ਦੁਪਦੇ ॥ aasaa mahalaa 5 dupade |
ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥ look kamaano soee tuma pekhio moorr mugadh mukaraanee |
ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥ aap kamaane kau le baandhe fir paachhai pachhutaanee |1|
ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥ prabh mere sabh bidh aagai jaanee |
ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥ bhram ke moose toon raakhat paradaa paachhai jeea kee maanee |1| rahaau |
ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ jit jit laae tith tit laage kiaa ko karai paraanee |
ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥ bakhas laihu paarabraham suaamee naanak sad kurabaanee |2|6|128|
ਆਸਾ ਮਹਲਾ ੫ ॥ aasaa mahalaa 5 |
ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ apune sevak kee aape raakhai aape naam japaavai |
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ jeh jeh kaaj kirat sevak kee tahaa tahaa utth dhaavai |1|
ਸੇਵਕ ਕਉ ਨਿਕਟੀ ਹੋਇ ਦਿਖਾਵੈ ॥ sevak kau nikattee hoe dikhaavai |
ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ jo jo kahai tthaakur peh sevak tatakaal hoe aavai |1| rahaau |
ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ tis sevak kai hau balihaaree jo apane prabh bhaavai |
ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥ tis kee soe sunee man hariaa tis naanak parasan aavai |2|7|129|
ਆਸਾ ਘਰੁ ੧੧ ਮਹਲਾ ੫ ॥ aasaa ghar 11 mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ nattooaa bhekh dikhaavai bahu bidh jaisaa hai ohu taisaa re |
ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥ anik jon bhramio bhram bheetar sukheh naahee paravesaa re |1|
Original Gurmukhi with romanized transliteration, via the GurbaniNow API. An English translation will be added once a cleared translation is available.