U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 30

Text

1

ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ bhagat niraalee alaah dee jaapai gur veechaar |

2

ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥ naanak naam hiradai vasai bhai bhagatee naam savaar |9|14|36|

3

ਆਸਾ ਮਹਲਾ ੩ ॥ aasaa mahalaa 3 |

4

ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ an ras meh bholaaeaa bin naamai dukh paae |

5

ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ satigur purakh na bhettio ji sachee boojh bujhaae |1|

6

ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ e man mere baavale har ras chakh saad paae |

7

ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ an ras laagaa toon fireh birathaa janam gavaae |1| rahaau |

8

ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ eis jug meh guramukh niramale sach naam raheh liv laae |

9

ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ vin karamaa kichh paaeeai nahee kiaa kar kahiaa jaae |2|

10

ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ aap pachhaaneh sabad mareh manahu taj vikaar |

11

ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ gur saranaaee bhaj pe bakhase bakhasanahaar |3|

12

ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ bin naavai sukh na paaeeai naa dukh vichahu jaae |

13

ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ eihu jag maaeaa mohi viaapiaa doojai bharam bhulaae |4|

14

ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ dohaaganee pir kee saar na jaanahee kiaa kar kareh seegaar |

15

ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥ anadin sadaa jaladeea fireh sejai ravai na bhataar |5|

16

ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ sohaaganee mehal paaeaa vichahu aap gavaae |

17

ਗੁਰਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥ gurasabadee seegaareea apane seh leea milaae |6|

18

ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ maranaa manahu visaariaa maaeaa mohu gubaar |

19

ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥ manamukh mar mar jameh bhee mareh jam dar hohi khuaar |7|

20

ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ aap milaaeian se mile gur sabad veechaar |

21

ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥ naanak naam samaane mukh ujale tith sachai darabaar |8|22|15|37|

22

ਆਸਾ ਮਹਲਾ ੫ ਅਸਟਪਦੀਆ ਘਰੁ ੨ ॥ aasaa mahalaa 5 asattapadeea ghar 2 |

23

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

24

ਪੰਚ ਮਨਾਏ ਪੰਚ ਰੁਸਾਏ ॥ panch manaae panch rusaae |

25

ਪੰਚ ਵਸਾਏ ਪੰਚ ਗਵਾਏ ॥੧॥ panch vasaae panch gavaae |1|

26

ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥ eina bidh nagar vutthaa mere bhaaee |

27

ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥ durat geaa gur giaan drirraaee |1| rahaau |

28

ਸਾਚ ਧਰਮ ਕੀ ਕਰਿ ਦੀਨੀ ਵਾਰਿ ॥ saach dharam kee kar deenee vaar |

29

ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥ farahe muhakam gur giaan beechaar |2|

30

ਨਾਮੁ ਖੇਤੀ ਬੀਜਹੁ ਭਾਈ ਮੀਤ ॥ naam khetee beejahu bhaaee meet |

31

ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥ saudaa karahu gur sevahu neet |3|

32

ਸਾਂਤਿ ਸਹਜ ਸੁਖ ਕੇ ਸਭਿ ਹਾਟ ॥ saant sehaj sukh ke sabh haatt |

33

ਸਾਹ ਵਾਪਾਰੀ ਏਕੈ ਥਾਟ ॥੪॥ saah vaapaaree ekai thaatt |4|

34

ਜੇਜੀਆ ਡੰਨੁ ਕੋ ਲਏ ਨ ਜਗਾਤਿ ॥ jejeea ddan ko le na jagaat |

35

ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥ satigur kar deenee dhur kee chhaap |5|

36

ਵਖਰੁ ਨਾਮੁ ਲਦਿ ਖੇਪ ਚਲਾਵਹੁ ॥ vakhar naam lad khep chalaavahu |

37

ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥ lai laahaa guramukh ghar aavahu |6|

38

ਸਤਿਗੁਰੁ ਸਾਹੁ ਸਿਖ ਵਣਜਾਰੇ ॥ satigur saahu sikh vanajaare |

39

ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥ poonjee naam lekhaa saach samhaare |7|

40

ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ so vasai it ghar jis gur pooraa sev |

41

ਅਬਿਚਲ ਨਗਰੀ ਨਾਨਕ ਦੇਵ ॥੮॥੧॥ abichal nagaree naanak dev |8|1|

Original Gurmukhi with romanized transliteration, via the GurbaniNow API. An English translation will be added once a cleared translation is available.