U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 31

Text

1

ਆਸਾਵਰੀ ਮਹਲਾ ੫ ਘਰੁ ੩ ॥ aasaavaree mahalaa 5 ghar 3 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ mere man har siau laagee preet |

4

ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥ saadhasang har har japat niramal saachee reet |1| rahaau |

5

ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ darasan kee piaas ghanee chitavat anik prakaar |

6

ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥ karahu anugrahu paarabraham har kirapaa dhaar muraar |1|

7

ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ man paradesee aaeaa milio saadh kai sang |

8

ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥ jis vakhar kau chaahataa so paaeo naameh rang |2|

9

ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ jete maaeaa rang ras binas jaeh khin maeh |

10

ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥ bhagat rate tere naam siau sukh bhuncheh sabh tthaae |3|

11

ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ sabh jag chaltau pekheeai nihachal har ko naau |

12

ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥ kar mitraaee saadh siau nihachal paaveh tthaau |4|

13

ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ meet saajan sut bandhapaa koaoo hot na saath |

14

ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥ ek nivaahoo raam naam deenaa kaa prabh naath |5|

15

ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ charan kamal bohith bhe lag saagar tario teh |

16

ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥ bhettio pooraa satiguroo saachaa prabh siau neh |6|

17

ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ saadh tere kee jaachanaa visar na saas giraas |

18

ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥ jo tudh bhaavai so bhalaa terai bhaanai kaaraj raas |7|

19

ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ sukh saagar preetam mile upaje mahaa anand |

20

ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥ kahu naanak sabh dukh mitte prabh bhette paramaanand |8|1|2|

21

ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ ॥ aasaa mahalaa 5 biraharre ghar 4 chhantaa kee jat |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ paarabraham prabh simareeai piaare darasan kau bal jaau |1|

24

ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥ jis simarat dukh beesareh piaare so kiau tajanaa jaae |2|

25

ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥ eihu tan vechee sant peh piaare preetam dee milaae |3|

26

ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥ sukh seegaar bikhiaa ke feeke taj chhodde meree maae |4|

27

ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥ kaam krodh lobh taj ge piaare satigur charanee paae |5|

28

ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥ jo jan raate raam siau piaare anat na kaahoo jaae |6|

29

ਹਰਿ ਰਸੁ ਜਿਨੑੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥ har ras jinaee chaakhiaa piaare tripat rahe aaghaae |7|

30

ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥ anchal gahiaa saadh kaa naanak bhai saagar paar paraae |8|1|3|

31

ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥ janam maran dukh katteeai piaare jab bhettai har raae |1|

32

ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥ sundar sughar sujaan prabh meraa jeevan daras dikhaae |2|

33

ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥ jo jeea tujh te beechhure piaare janam mareh bikh khaae |3|

34

ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥ jis toon meleh so milai piaare tis kai laagau paae |4|

35

ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ jo sukh darasan pekhate piaare mukh te kehan na jaae |5|

36

ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ saachee preet na tuttee piaare jug jug rahee samaae |6|

Original Gurmukhi with romanized transliteration, via the GurbaniNow API. An English translation will be added once a cleared translation is available.