Sikhism
Ang-401 32
Text
ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥ jo tudh bhaavai so bhalaa piaare teree amar rajaae |7|
ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥ naanak rang rate naaraaeinai piaare maate sehaj subhaae |8|2|4|
ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥ sabh bidh tum hee jaanate piaare kis peh khau sunaae |1|
ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥ toon daataa jeea sabhanaa kaa teraa ditaa pahireh khaae |2|
ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥ sukh dukh teree aagiaa piaare doojee naahee jaae |3|
ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥ jo toon karaaveh so karee piaare avar kichh karan na jaae |4|
ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥ din rain sabh suhaavane piaare jit japeeai har naau |5|
ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥ saaee kaar kamaavanee piaare dhur masatak lekh likhaae |6|
ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥ eko aap varatadaa piaare ghatt ghatt rahiaa samaae |7|
ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥ sansaar koop te udhar lai piaare naanak har saranaae |8|3|22|15|2|42|
ਰਾਗੁ ਆਸਾ ਮਹਲਾ ੧ ਪਟੀ ਲਿਖੀ ॥ raag aasaa mahalaa 1 pattee likhee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ sasai soe srisatt jin saajee sabhanaa saahib ek bheaa |
ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥੧॥ sevat rahe chit jina kaa laagaa aaeaa tina kaa safal bheaa |1|
ਮਨ ਕਾਹੇ ਭੂਲੇ ਮੂੜ ਮਨਾ ॥ man kaahe bhoole moorr manaa |
ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥ jab lekhaa deveh beeraa tau parriaa |1| rahaau |
ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ eevarree aad purakh hai daataa aape sachaa soee |
ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥ enaa akharaa meh jo guramukh boojhai tis sir lekh na hoee |2|
ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ aoorrai upamaa taa kee keejai jaa kaa ant na paaeaa |
ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੑੀ ਸਚੁ ਕਮਾਇਆ ॥੩॥ sevaa kareh seee fal paaveh jinaee sach kamaaeaa |3|
ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ngangai ngiaan boojhai je koee parriaa panddit soee |
ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥ sarab jeea meh eko jaanai taa haumai kahai na koee |4|
ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ kakai kes punddar jab hooe vin saaboonai ujaliaa |
ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥ jam raaje ke heroo aae maaeaa kai sangal bandh leaa |5|
ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ khakhai khundakaar saah aalam kar khareed jin kharach deea |
ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥ bandhan jaa kai sabh jag baadhiaa avaree kaa nahee hukam peaa |6|
ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ gagai goe gaae jin chhoddee galee gobid garab bheaa |
ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥ gharr bhaandde jin aavee saajee chaarran vaahai tee keea |7|
ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ghaghai ghaal sevak je ghaalai sabad guroo kai laag rahai |
ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥ buraa bhalaa je sam kar jaanai in bidh saahib ramat rahai |8|
ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ chachai chaar ved jin saaje chaare khaanee chaar jugaa |
ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥ jug jug jogee khaanee bhogee parriaa panddit aap theea |9|
Original Gurmukhi with romanized transliteration, via the GurbaniNow API. An English translation will be added once a cleared translation is available.