U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 33

Text

1

ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ chhachhai chhaaeaa varatee sabh antar teraa keea bharam hoaa |

2

ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥ bharam upaae bhulaaeean aape teraa karam hoaa tina guroo miliaa |10|

3

ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ jajai jaan mangat jan jaachai lakh chauraaseeh bheekh bhaviaa |

4

ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥ eko levai eko devai avar na doojaa mai suniaa |11|

5

ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ jhajhai jhoor marahu kiaa praanee jo kichh denaa su de rahiaa |

6

ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ de de vekhai hukam chalaae jiau jeea kaa rijak peaa |12|

7

ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ yanyai nadar kare jaa dekhaa doojaa koee naahee |

8

ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ eko rav rahiaa sabh thaaee ek vasiaa man maahee |13|

9

ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ttattai ttanch karahu kiaa praanee gharree ki muhat ki utth chalanaa |

10

ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ jooai janam na haarahu apanaa bhaaj parrahu tum har saranaa |14|

11

ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥ tthatthai tthaadt varatee tin antar har charanee jina kaa chit laagaa |

12

ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ chit laagaa seee jan nisatare tau parasaadee sukh paaeaa |15|

13

ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ddaddai ddanf karahu kiaa praanee jo kichh hoaa su sabh chalanaa |

14

ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ tisai sarevahu taa sukh paavahu sarab nirantar rav rahiaa |16|

15

ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ dtadtai dtaeh usaarai aape jiau tis bhaavai tivai kare |

16

ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ kar kar vekhai hukam chalaae tis nisataare jaa kau nadar kare |17|

17

ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ naanai ravat rahai ghatt antar har gun gaavai soee |

18

ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ aape aap milaae karataa punarap janam na hoee |18|

19

ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ tatai taaroo bhavajal hoaa taa kaa ant na paaeaa |

20

ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ naa tar naa tulahaa ham booddas taar lehi taaran raaeaa |19|

21

ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ thathai thaan thaanantar soee jaa kaa keea sabh hoaa |

22

ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ kiaa bharam kiaa maaeaa kaheeai jo tis bhaavai soee bhalaa |20|

23

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ dadai dos na deaoo kisai dos karamaa aapaniaa |

24

ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ jo mai keea so mai paaeaa dos na deejai avar janaa |21|

25

ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ dhadhai dhaar kalaa jin chhoddee har cheejee jin rang keea |

26

ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥ tis daa deea sabhanee leea karamee karamee hukam peaa |22|

27

ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ nanai naah bhog nit bhogai naa ddeetthaa naa samhaliaa |

28

ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥ galee hau sohaagan bhaine kant na kabahoon mai miliaa |23|

29

ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ papai paatisaahu paramesar vekhan kau parapanch keea |

30

ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥ dekhai boojhai sabh kichh jaanai antar baahar rav rahiaa |24|

31

ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ fafai faahee sabh jag faasaa jam kai sangal bandh leaa |

32

ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ gur parasaadee se nar ubare ji har saranaagat bhaj peaa |25|

33

ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ babai baajee khelan laagaa chauparr keete chaar jugaa |

Original Gurmukhi with romanized transliteration, via the GurbaniNow API. An English translation will be added once a cleared translation is available.