U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 34

Text

1

ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥ jeea jant sabh saaree keete paasaa dtaalan aap lagaa |26|

2

ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥ bhabhai bhaaleh se fal paaveh gur parasaadee jina kau bhau peaa |

3

ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥ manamukh fireh na cheteh moorre lakh chauraaseeh fer peaa |27|

4

ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ mamai mohu maran madhusoodan maran bheaa tab chetaviaa |

5

ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥ kaaeaa bheetar avaro parriaa mamaa akhar veesariaa |28|

6

ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ yayai janam na hovee kad hee je kar sach pachhaanai |

7

ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥ guramukh aakhai guramukh boojhai guramukh eko jaanai |29|

8

ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ raarai rav rahiaa sabh antar jete kee jantaa |

9

ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥ jant upaae dhandhai sabh laae karam hoaa tin naam leaa |30|

10

ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ lalai laae dhandhai jin chhoddee meetthaa maaeaa mohu keea |

11

ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥ khaanaa peenaa sam kar sahanaa bhaanai taa kai hukam peaa |31|

12

ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥ vavai vaasudeo paramesar vekhan kau jin ves keea |

13

ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥ vekhai chaakhai sabh kichh jaanai antar baahar rav rahiaa |32|

14

ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ rraarrai raarr kareh kiaa praanee tiseh dhiaavahu ji amar hoaa |

15

ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥ tiseh dhiaavahu sach samaavahu os vittahu kurabaan keea |33|

16

ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥ haahai hor na koee daataa jeea upaae jin rijak deea |

17

ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥ har naam dhiaavahu har naam samaavahu anadin laahaa har naam leea |34|

18

ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ aaeirrai aap kare jin chhoddee jo kichh karanaa su kar rahiaa |

19

ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥ kare karaae sabh kichh jaanai naanak saaeir iv kahiaa |35|1|

20

ਰਾਗੁ ਆਸਾ ਮਹਲਾ ੩ ਪਟੀ ॥ raag aasaa mahalaa 3 pattee |

21

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

22

ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ayo angai sabh jag aaeaa kaakhai ghangai kaal bheaa |

23

ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥ reeree lalee paap kamaane parr avagan gun veesariaa |1|

24

ਮਨ ਐਸਾ ਲੇਖਾ ਤੂੰ ਕੀ ਪੜਿਆ ॥ man aisaa lekhaa toon kee parriaa |

25

ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥ lekhaa denaa terai sir rahiaa |1| rahaau |

26

ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ sidhangaaeiai simareh naahee nanai naa tudh naam leaa |

27

ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥ chhachhai chheejeh ahinis moorre kiau chhootteh jam paakarriaa |2|

28

ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ babai boojheh naahee moorre bharam bhule teraa janam geaa |

29

ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥ anahodaa naau dharaaeo paadhaa avaraa kaa bhaar tudh leaa |3|

30

ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ jajai jot hir lee teree moorre ant geaa pachhutaavahigaa |

31

ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥ ek sabad toon cheeneh naahee fir fir joonee aavahigaa |4|

32

ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥ tudh sir likhiaa so parr panddit avaraa no na sikhaal bikhiaa |

Original Gurmukhi with romanized transliteration, via the GurbaniNow API. An English translation will be added once a cleared translation is available.