U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 35

Text

1

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ pahilaa faahaa peaa paadhe pichho de gal chaattarriaa |5|

2

ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ sasai sanjam geo moorre ek daan tudh kuthaae leaa |

3

ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥ saaee putree jajamaan kee saa teree et dhaan khaadhai teraa janam geaa |6|

4

ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ mamai mat hir lee teree moorre haumai vaddaa rog peaa |

5

ਅੰਤਰ ਆਤਮੈ ਬ੍ਰਹਮੁ ਨ ਚੀਨਿੑਆ ਮਾਇਆ ਕਾ ਮੁਹਤਾਜੁ ਭਇਆ ॥੭॥ antar aatamai braham na cheenaa maaeaa kaa muhataaj bheaa |7|

6

ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ kakai kaam krodh bharamiohu moorre mamataa laage tudh har visariaa |

7

ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥ parreh guneh toon bahut pukaareh vin boojhe toon ddoob muaa |8|

8

ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ tatai taamas jaliohu moorre thathai thaan bharisatt hoaa |

9

ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥ ghaghai ghar ghar fireh toon moorre dadai daan na tudh leaa |9|

10

ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ papai paar na pavahee moorre parapanch toon palach rahiaa |

11

ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥ sachai aap khuaaeohu moorre ihu sir terai lekh peaa |10|

12

ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ bhabhai bhavajal ddubohu moorre maaeaa vich galataan bheaa |

13

ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥ gur parasaadee eko jaanai ek gharree meh paar peaa |11|

14

ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ vavai vaaree aaeea moorre vaasudeo tudh veesariaa |

15

ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥ eeh velaa na lahaseh moorre fir toon jam kai vas peaa |12|

16

ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ jhajhai kade na jhooreh moorre satigur kaa upades sun toon vikhaa |

17

ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥ satigur baajhahu gur nahee koee nigure kaa hai naau buraa |13|

18

ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ dhadhai dhaavat varaj rakh moorre antar terai nidhaan peaa |

19

ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥ guramukh hoveh taa har ras peeveh jugaa jugantar khaeh peaa |14|

20

ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ gagai gobid chit kar moorre galee kinai na paaeaa |

21

ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ gur ke charan hiradai vasaae moorre pichhale gunah sabh bakhas leaa |15|

22

ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ haahai har kathaa boojh toon moorre taa sadaa sukh hoee |

23

ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥ manamukh parreh tetaa dukh laagai vin satigur mukat na hoee |16|

24

ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ ॥ raarai raam chit kar moorre hiradai jina kai rav rahiaa |

25

ਗੁਰ ਪਰਸਾਦੀ ਜਿਨੑੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੑੀ ਬੂਝਿ ਲਹਿਆ ॥੧੭॥ gur parasaadee jinaee raam pachhaataa niragun raam tinaee boojh lahiaa |17|

26

ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ teraa ant na jaaee lakhiaa akath na jaaee har kathiaa |

27

ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥ naanak jina kau satigur miliaa tina kaa lekhaa nibarriaa |18|1|2|

28

ਰਾਗੁ ਆਸਾ ਮਹਲਾ ੧ ਛੰਤ ਘਰੁ ੧ ॥ raag aasaa mahalaa 1 chhant ghar 1 |

29

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

30

ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ mundh joban baalarree meraa pir raleeaalaa raam |

31

ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ dhan pir nehu ghanaa ras preet deaalaa raam |

Original Gurmukhi with romanized transliteration, via the GurbaniNow API. An English translation will be added once a cleared translation is available.