Sikhism
Ang-401 38
Text
ਰਾਗੁ ਆਸਾ ਮਹਲਾ ੧ ਛੰਤ ਘਰੁ ੨ ॥ raag aasaa mahalaa 1 chhant ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ toon sabhanee thaaee jithai hau jaaee saachaa sirajanahaar jeeo |
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ sabhanaa kaa daataa karam bidhaataa dookh bisaaranahaar jeeo |
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ dookh bisaaranahaar suaamee keetaa jaa kaa hovai |
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ kott kottantar paapaa kere ek gharree meh khovai |
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ hans si hansaa bag si bagaa ghatt ghatt kare beechaar jeeo |
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ toon sabhanee thaaee jithai hau jaaee saachaa sirajanahaar jeeo |1|
ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ jina ik man dhiaaeaa tina sukh paaeaa te virale sansaar jeeo |
ਤਿਨ ਜਮੁ ਨੇੜਿ ਨ ਆਵੈ ਗੁਰਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ tin jam nerr na aavai gurasabad kamaavai kabahu na aaveh haar jeeo |
ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥ te kabahu na haareh har har gun saareh tina jam nerr na aavai |
ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ jaman maran tinaa kaa chookaa jo har laage paavai |
ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ guramat har ras har fal paaeaa har har naam ur dhaar jeeo |
ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ jina ik man dhiaaeaa tina sukh paaeaa te virale sansaar jeeo |2|
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ jin jagat upaaeaa dhandhai laaeaa tisai vittahu kurabaan jeeo |
ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ taa kee sev kareejai laahaa leejai har daragah paaeeai maan jeeo |
ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ har daragah maan soee jan paavai jo nar ek pachhaanai |
ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ohu nav nidh paavai guramat har dhiaavai nit har gun aakh vakhaanai |
ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ahinis naam tisai kaa leejai har aootam purakh paradhaan jeeo |
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ jin jagat upaaeaa dhandhai laaeaa hau tisai vittahu kurabaan jeeo |3|
ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ naam lain si soheh tin sukh fal hoveh maaneh se jin jaeh jeeo |
ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ tin fal tott na aavai jaa tis bhaavai je jug kete jaeh jeeo |
ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ je jug kete jaeh suaamee tin fal tott na aavai |
ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ tina jaraa na maranaa narak na paranaa jo har naam dhiaavai |
ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ har har kareh si sookeh naahee naanak peerr na khaeh jeeo |
ਨਾਮੁ ਲੈਨਿੑ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥ naam laina si soheh tina sukh fal hoveh maaneh se jin jaeh jeeo |4|1|4|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਮਹਲਾ ੧ ਛੰਤ ਘਰੁ ੩ ॥ aasaa mahalaa 1 chhant ghar 3 |
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ toon sun haranaa kaaliaa kee vaarreeai raataa raam |
ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ bikh fal meetthaa chaar din fir hovai taataa raam |
ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ fir hoe taataa kharaa maataa naam bin parataape |
Original Gurmukhi with romanized transliteration, via the GurbaniNow API. An English translation will be added once a cleared translation is available.