U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 4

Text

1

ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ saajan sant hamaare meetaa bin har har aaneetaa re |

2

ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥ saadhasang mil har gun gaae ihu janam padaarath jeetaa re |1| rahaau |

3

ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੑੀ ਕਹਹੁ ਕਵਨ ਬਿਧਿ ਤਰੀਐ ਰੇ ॥ trai gun maaeaa braham kee keenaee kahahu kavan bidh tareeai re |

4

ਘੂਮਨ ਘੇਰ ਅਗਾਹ ਗਾਖਰੀ ਗੁਰਸਬਦੀ ਪਾਰਿ ਉਤਰੀਐ ਰੇ ॥੨॥ ghooman gher agaah gaakharee gurasabadee paar utareeai re |2|

5

ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥ khojat khojat khoj beechaario tat naanak ihu jaanaa re |

6

ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥ simarat naam nidhaan niramolak man maanak pateeaanaa re |3|1|130|

7

ਆਸਾ ਮਹਲਾ ੫ ਦੁਪਦੇ ॥ aasaa mahalaa 5 dupade |

8

ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ gur parasaad merai man vasiaa jo maagau so paavau re |

9

ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥ naam rang ihu man tripataanaa bahur na katahoon dhaavau re |1|

10

ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥ hamaraa tthaakur sabh te aoochaa rain dinas tis gaavau re |

11

ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥ khin meh thaap uthaapanahaaraa tis te tujheh ddaraavau re |1| rahaau |

12

ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ jab dekhau prabh apunaa suaamee tau avareh cheet na paavau re |

13

ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥ naanak daas prabh aap pahiraaeaa bhram bhau mett likhaavau re |2|2|131|

14

ਆਸਾ ਮਹਲਾ ੫ ॥ aasaa mahalaa 5 |

15

ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ chaar baran chauhaa ke maradan khatt darasan kar talee re |

16

ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥ sundar sughar saroop siaane panchahu hee mohi chhalee re |1|

17

ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥ jin mil maare panch soorabeer aiso kaun balee re |

18

ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥ jin panch maar bidaar gudaare so pooraa ih kalee re |1| rahaau |

19

ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ vaddee kom vas bhaageh naahee muhakam fauj hatthalee re |

20

ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥ kahu naanak tin jan niradaliaa saadhasangat kai jhalee re |2|3|132|

21

ਆਸਾ ਮਹਲਾ ੫ ॥ aasaa mahalaa 5 |

22

ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥ neekee jeea kee har kathaa aootam aan sagal ras feekee re |1| rahaau |

23

ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥ bahu gun dhun mun jan khatt bete avar na kichh laaeekee re |1|

24

ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥ bikhaaree niraaree apaaree sahajaaree saadhasang naanak peekee re |2|4|133|

25

ਆਸਾ ਮਹਲਾ ੫ ॥ aasaa mahalaa 5 |

26

ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥ hamaaree piaaree amrit dhaaree gur nimakh na man te ttaaree re |1| rahaau |

27

ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥ darasan parasan sarasan harasan rang rangee karataaree re |1|

28

ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥ khin ram gur gam har dam neh jam har kantth naanak ur haaree re |2|5|134|

29

ਆਸਾ ਮਹਲਾ ੫ ॥ aasaa mahalaa 5 |

30

ਨੀਕੀ ਸਾਧ ਸੰਗਾਨੀ ॥ ਰਹਾਉ ॥ neekee saadh sangaanee | rahaau |

31

ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥ pehar moorat pal gaavat gaavat govind govind vakhaanee |1|

32

ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥ chaalat baisat sovat har jas man tan charan khattaanee |2|

33

ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥ hnau hauro too tthaakur gauro naanak saran pachhaanee |3|6|135|

Original Gurmukhi with romanized transliteration, via the GurbaniNow API. An English translation will be added once a cleared translation is available.