Sikhism
Ang-401 41
Text
ਧਾਵਤੁ ਥੰਮਿੑਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ dhaavat thamaa satigur miliai dasavaa duaar paaeaa |
ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮਿੑ ਰਹਾਇਆ ॥ tithai amrit bhojan sehaj dhun upajai jit sabad jagat thama rahaaeaa |
ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ teh anek vaaje sadaa anad hai sache rahiaa samaae |
ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥੪॥ eiau kahai naanak satigur miliai dhaavat thamaa nij ghar vasiaa aae |4|
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ man toon jot saroop hai aapanaa mool pachhaan |
ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ man har jee terai naal hai guramatee rang maan |
ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ mool pachhaaneh taan sahu jaaneh maran jeevan kee sojhee hoee |
ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ gur parasaadee eko jaaneh taan doojaa bhaau na hoee |
ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ man saant aaee vajee vadhaaee taa hoaa paravaan |
ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ eiau kahai naanak man toon jot saroop hai apanaa mool pachhaan |5|
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ man toon gaarab attiaa gaarab ladiaa jaeh |
ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ maaeaa mohanee mohiaa fir fir joonee bhavaeh |
ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ gaarab laagaa jaeh mugadh man ant geaa pachhutaavahe |
ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ahankaar tisanaa rog lagaa birathaa janam gavaavahe |
ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ manamukh mugadh cheteh naahee agai geaa pachhutaavahe |
ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ eiau kahai naanak man toon gaarab attiaa gaarab ladiaa jaavahe |6|
ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ man toon mat maan kareh ji hau kichh jaanadaa guramukh nimaanaa hohu |
ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ antar agiaan hau budh hai sach sabad mal khohu |
ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥ hohu nimaanaa satiguroo agai mat kichh aap lakhaavahe |
ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥ aapanai ahankaar jagat jaliaa mat toon aapanaa aap gavaavahe |
ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ satigur kai bhaanai kareh kaar satigur kai bhaanai laag rahu |
ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥ eiau kahai naanak aap chhadd sukh paaveh man nimaanaa hoe rahu |7|
ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ dhan su velaa jit mai satigur miliaa so sahu chit aaeaa |
ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ mahaa anand sehaj bheaa man tan sukh paaeaa |
ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ so sahu chit aaeaa man vasaaeaa avagan sabh visaare |
ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ jaa tis bhaanaa gun paragatt hoe satigur aap savaare |
ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ se jan paravaan hoe jinaee ik naam dirriaa duteea bhaau chukaaeaa |
ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥ eiau kahai naanak dhan su velaa jit mai satigur miliaa so sahu chit aaeaa |8|
ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ eik jant bharam bhule tin seh aap bhulaae |
ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥ doojai bhaae fireh haumai karam kamaae |
ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ tin seh aap bhulaae kumaarag paae tin kaa kichh na vasaaee |
ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ tin kee gat avagat toonhai jaaneh jin ih rachan rachaaee |
ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ hukam teraa kharaa bhaaraa guramukh kisai bujhaae |
ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥ eiau kahai naanak kiaa jant vichaare jaa tudh bharam bhulaae |9|
Original Gurmukhi with romanized transliteration, via the GurbaniNow API. An English translation will be added once a cleared translation is available.