U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 42

Text

1

ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ sache mere saahibaa sachee teree vaddiaaee |

2

ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ toon paarabraham beant suaamee teree kudarat kehan na jaaee |

3

ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ sachee teree vaddiaaee jaa kau tudh man vasaaee sadaa tere gun gaavahe |

4

ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ tere gun gaaveh jaa tudh bhaaveh sache siau chit laavahe |

5

ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ jis no toon aape meleh su guramukh rahai samaaee |

6

ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥ eiau kahai naanak sache mere saahibaa sachee teree vaddiaaee |10|2|7|5|2|7|

7

ਰਾਗੁ ਆਸਾ ਛੰਤ ਮਹਲਾ ੪ ਘਰੁ ੧ ॥ raag aasaa chhant mahalaa 4 ghar 1 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ jeevano mai jeevan paaeaa guramukh bhaae raam |

10

ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ har naamo har naam devai merai praan vasaae raam |

11

ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ har har naam merai praan vasaae sabh sansaa dookh gavaaeaa |

12

ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ adisatt agochar gur bachan dhiaaeaa pavitr param pad paaeaa |

13

ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ anahad dhun vaajeh nit vaaje gaaee satigur baanee |

14

ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥ naanak daat karee prabh daatai jotee jot samaanee |1|

15

ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ manamukhaa manamukh mue meree kar maaeaa raam |

16

ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ khin aavai khin jaavai duragandh marrai chit laaeaa raam |

17

ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ laaeaa duragandh marrai chit laagaa jiau rang kasunbh dikhaaeaa |

18

ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮਿੑਆਰਿ ਭਵਾਇਆ ॥ khin poorab khin pachham chhaae jiau chak kumaaar bhavaaeaa |

19

ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ dukh khaaveh dukh sancheh bhogeh dukh kee biradh vadhaaee |

20

ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥ naanak bikham suhelaa tareeai jaa aavai gur saranaaee |2|

21

ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ meraa tthaakuro tthaakur neekaa agam athaahaa raam |

22

ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ har poojee har poojee chaahee mere satigur saahaa raam |

23

ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ har poojee chaahee naam bisaahee gun gaavai gun bhaavai |

24

ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ need bhookh sabh parahar tiaagee sune sun samaavai |

25

ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ vanajaare ik bhaatee aaveh laahaa har naam lai jaahe |

26

ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥ naanak man tan arap gur aagai jis praapat so paae |3|

27

ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ratanaa ratan padaarath bahu saagar bhariaa raam |

28

ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥ baanee gurabaanee laage tina hath charriaa raam |

29

ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ gurabaanee laage tina hath charriaa niramolak ratan apaaraa |

30

ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ har har naam atolak paaeaa teree bhagat bhare bhanddaaraa |

31

ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ samund virol sareer ham dekhiaa ik vasat anoop dikhaaee |

32

ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥ gur govind guovind guroo hai naanak bhed na bhaaee |4|1|8|

33

ਆਸਾ ਮਹਲਾ ੪ ॥ aasaa mahalaa 4 |

34

ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ jhim jhime jhim jhim varasai amrit dhaaraa raam |

Original Gurmukhi with romanized transliteration, via the GurbaniNow API. An English translation will be added once a cleared translation is available.