Sikhism
Ang-401 43
Text
ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ guramukhe guramukh nadaree raam piaaraa raam |
ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ raam naam piaaraa jagat nisataaraa raam naam vaddiaaee |
ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ kalijug raam naam bohithaa guramukh paar laghaaee |
ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ halat palat raam naam suhele guramukh karanee saaree |
ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥ naanak daat deaa kar devai raam naam nisataaree |1|
ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ raamo raam naam japiaa dukh kilavikh naas gavaaeaa raam |
ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ gur parachai gur parachai dhiaaeaa mai hiradai raam ravaaeaa raam |
ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ raviaa raam hiradai param gat paaee jaa gur saranaaee aae |
ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥ lobh vikaar naav ddubadee nikalee jaa satigur naam dirraae |
ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ jeea daan gur poorai deea raam naam chit laae |
ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥ aap kripaal kripaa kar devai naanak gur saranaae |2|
ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ baanee raam naam sunee sidh kaaraj sabh suhaae raam |
ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ rome rom rom rome mai guramukh raam dhiaae raam |
ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ raam naam dhiaae pavit hoe aae tis roop na rekhiaa kaaee |
ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ raamo raam raviaa ghatt antar sabh trisanaa bhookh gavaaee |
ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ man tan seetal seegaar sabh hoaa guramat raam pragaasaa |
ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥ naanak aap anugrahu keea ham daasan daasan daasaa |3|
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ jinee raamo raam naam visaariaa se manamukh moorr abhaagee raam |
ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ tin antare mohu viaapai khin khin maaeaa laagee raam |
ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ maaeaa mal laagee moorr bhe abhaagee jin raam naam neh bhaaeaa |
ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ anek karam kareh abhimaanee har raamo naam choraaeaa |
ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ mahaa bikham jam panth duhelaa kaalookhat moh andhiaaraa |
ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥ naanak guramukh naam dhiaaeaa taa paae mokh duaaraa |4|
ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ raamo raam naam guroo raam guramukhe jaanai raam |
ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ eihu manooaa khin aoobh peaalee bharamadaa ikat ghar aanai raam |
ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ man ikat ghar aanai sabh gat mit jaanai har raamo naam rasaae |
ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ jan kee paij rakhai raam naamaa prahilaad udhaar taraae |
ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ raamo raam ramo ram aoochaa gun kahatiaa ant na paaeaa |
ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥ naanak raam naam sun bheene raamai naam samaaeaa |5|
ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ jin antare raam naam vasai tin chintaa sabh gavaaeaa raam |
ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ sabh arathaa sabh dharam mile man chindiaa so fal paaeaa raam |
ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ man chindiaa fal paaeaa raam naam dhiaaeaa raam naam gun gaae |
ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥ duramat kabudh gee sudh hoee raam naam man laae |
Original Gurmukhi with romanized transliteration, via the GurbaniNow API. An English translation will be added once a cleared translation is available.