Sikhism
Ang-401 44
Text
ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ safal janam sareer sabh hoaa jit raam naam paragaasiaa |
ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥ naanak har bhaj sadaa din raatee guramukh nij ghar vaasiaa |6|
ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ ਰਾਮ ॥ jin saradhaa raam naam lagee tina doojai chit na laaeaa raam |
ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ je dharatee sabh kanchan kar deejai bin naavai avar na bhaaeaa raam |
ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ raam naam man bhaaeaa param sukh paaeaa ant chaladiaa naal sakhaaee |
ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ raam naam dhan poonjee sanchee naa ddoobai naa jaaee |
ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ raam naam is jug meh tulahaa jamakaal nerr na aavai |
ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥ naanak guramukh raam pachhaataa kar kirapaa aap milaavai |7|
ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ raamo raam naam sate sat guramukh jaaniaa raam |
ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ sevako gur sevaa laagaa jin man tan arap charraaeaa raam |
ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ man tan arapiaa bahut man saradhiaa gur sevak bhaae milaae |
ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ deenaa naath jeea kaa daataa poore gur te paae |
ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ guroo sikh sikh guroo hai eko gur upades chalaae |
ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥ raam naam mant hiradai devai naanak milan subhaae |8|2|9|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਛੰਤ ਮਹਲਾ ੪ ਘਰੁ ੨ ॥ aasaa chhant mahalaa 4 ghar 2 |
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥ har har karataa dookh binaasan patit paavan har naam jeeo |
ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ har sevaa bhaaee param gat paaee har aootam har har kaam jeeo |
ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ har aootam kaam japeeai har naam har japeeai asathir hovai |
ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ janam maran dovai dukh mette sahaje hee sukh sovai |
ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ har har kirapaa dhaarahu tthaakur har japeeai aatam raam jeeo |
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥ har har karataa dookh binaasan patit paavan har naam jeeo |1|
ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ har naam padaarath kalijug aootam har japeeai satigur bhaae jeeo |
ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ guramukh har parreeai guramukh har suneeai har japat sunat dukh jaae jeeo |
ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥ har har naam japiaa dukh binasiaa har naam param sukh paaeaa |
ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ satigur giaan baliaa ghatt chaanan agiaan andher gavaaeaa |
ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ har har naam tinee aaraadhiaa jin masatak dhur likh paae jeeo |
ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥ har naam padaarath kalijug aootam har japeeai satigur bhaae jeeo |2|
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ har har man bhaaeaa param sukh paaeaa har laahaa pad nirabaan jeeo |
ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥ har preet lagaaee har naam sakhaaee bhram chookaa aavan jaan jeeo |
Original Gurmukhi with romanized transliteration, via the GurbaniNow API. An English translation will be added once a cleared translation is available.