Sikhism
Ang-401 46
Text
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ kalijug har keea pag trai khisakeea pag chauthaa ttikai ttikaae jeeo |
ਗੁਰਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ gurasabad kamaaeaa aaukhadh har paaeaa har keerat har saant paae jeeo |
ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ har keerat rut aaee har naam vaddaaee har har naam khet jamaaeaa |
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ kalijug beej beeje bin naavai sabh laahaa mool gavaaeaa |
ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ jan naanak gur pooraa paaeaa man hiradai naam lakhaae jeeo |
ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥ kalajug har keea pag trai khisakeea pag chauthaa ttikai ttikaae jeeo |4|4|11|
ਆਸਾ ਮਹਲਾ ੪ ॥ aasaa mahalaa 4 |
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ har keerat man bhaaee param gat paaee har man tan meetth lagaan jeeo |
ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ har har ras paaeaa guramat har dhiaaeaa dhur masatak bhaag puraan jeeo |
ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ dhur masatak bhaag har naam suhaag har naamai har gun gaaeaa |
ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ masatak manee preet bahu pragattee har naamai har sohaaeaa |
ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ jotee jot milee prabh paaeaa mil satigur manooaa maan jeeo |
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ har keerat man bhaaee param gat paaee har man tan meetth lagaan jeeo |1|
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ har har jas gaaeaa param pad paaeaa te aootam jan paradhaan jeeo |
ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ tina ham charan sarevah khin khin pag dhovah jin har meetth lagaan jeeo |
ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ har meetthaa laaeaa param sukh paaeaa mukh bhaagaa ratee chaare |
ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ guramat har gaaeaa har haar ur paaeaa har naamaa kantth dhaare |
ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ sabh ek drisatt samat kar dekhai sabh aatam raam pachhaan jeeo |
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ har har jas gaaeaa param pad paaeaa te aootam jan paradhaan jeeo |2|
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ satasangat man bhaaee har rasan rasaaee vich sangat har ras hoe jeeo |
ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ har har aaraadhiaa gur sabad vigaasiaa beejaa avar na koe jeeo |
ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ avar na koe har amrit soe jin peea so bidh jaanai |
ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ dhan dhan guroo pooraa prabh paaeaa lag sangat naam pachhaanai |
ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ naamo sev naamo aaraadhai bin naamai avar na koe jeeo |
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ satasangat man bhaaee har rasan rasaaee vich sangat har ras hoe jeeo |3|
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ har deaa prabh dhaarahu paakhan ham taarahu kadt levahu sabad subhaae jeeo |
ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ moh cheekarr faathe nigharat ham jaate har baanh prabhoo pakaraae jeeo |
ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ prabh baanh pakaraaee aootam mat paaee gur charanee jan laagaa |
Original Gurmukhi with romanized transliteration, via the GurbaniNow API. An English translation will be added once a cleared translation is available.