U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 47

Text

1

ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ har har naam japiaa aaraadhiaa mukh masatak bhaag sabhaagaa |

2

ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ jan naanak har kirapaa dhaaree man har har meetthaa laae jeeo |

3

ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥ har deaa prabh dhaarahu paakhan ham taarahu kadt levahu sabad subhaae jeeo |4|5|12|

4

ਆਸਾ ਮਹਲਾ ੪ ॥ aasaa mahalaa 4 |

5

ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ man naam japaanaa har har man bhaanaa har bhagat janaa man chaau jeeo |

6

ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ jo jan mar jeeve tina amrit peeve man laagaa guramat bhaau jeeo |

7

ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ man har har bhaau gur kare pasaau jeevan mukat sukh hoee |

8

ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥ jeevan maran har naam suhele man har har hiradai soee |

9

ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ man har har vasiaa guramat har rasiaa har har ras gattaak peeaau jeeo |

10

ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥ man naam japaanaa har har man bhaanaa har bhagat janaa man chaau jeeo |1|

11

ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥ jag maran na bhaaeaa nit aap lukaaeaa mat jam pakarai lai jaae jeeo |

12

ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ har antar baahar har prabh eko ihu jeearraa rakhiaa na jaae jeeo |

13

ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ kiau jeeo rakheejai har vasat lorreejai jis kee vasat so lai jaae jeeo |

14

ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥ manamukh karan palaav kar bharame sabh aaukhadh daaroo laae jeeo |

15

ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ jis kee vasat prabh le suaamee jan ubare sabad kamaae jeeo |

16

ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥ jag maran na bhaaeaa nit aap lukaaeaa mat jam pakarai lai jaae jeeo |2|

17

ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ dhur maran likhaaeaa guramukh sohaaeaa jan ubare har har dhiaan jeeo |

18

ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥ har sobhaa paaee har naam vaddiaaee har daragah paidhe jaan jeeo |

19

ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ har daragah paidhe har naamai seedhe har naamai te sukh paaeaa |

20

ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ janam maran dovai dukh mette har raamai naam samaaeaa |

21

ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ har jan prabh ral eko hoe har jan prabh ek samaan jeeo |

22

ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥ dhur maran likhaaeaa guramukh sohaaeaa jan ubare har har dhiaan jeeo |3|

23

ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ jag upajai binasai binas binaasai lag guramukh asathir hoe jeeo |

24

ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ gur mantru drirraae har rasak rasaae har amrit har mukh choe jeeo |

25

ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ har amrit ras paaeaa muaa jeevaaeaa fir baahurr maran na hoee |

26

ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ har har naam amar pad paaeaa har naam samaavai soee |

27

ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥ jan naanak naam adhaar ttek hai bin naavai avar na koe jeeo |

28

ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥ jag upajai binasai binas binaasai lag guramukh asathir hoe jeeo |4|6|13|

Original Gurmukhi with romanized transliteration, via the GurbaniNow API. An English translation will be added once a cleared translation is available.