Sikhism
Ang-401 48
Text
ਆਸਾ ਮਹਲਾ ੪ ਛੰਤ ॥ aasaa mahalaa 4 chhant |
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ vaddaa meraa govind agam agochar aad niranjan nirankaar jeeo |
ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ taa kee gat kahee na jaaee amit vaddiaaee meraa govind alakh apaar jeeo |
ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ govind alakh apaar aparanpar aap aapanaa jaanai |
ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ kiaa ih jant vichaare kaheeeh jo tudh aakh vakhaanai |
ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ jis no nadar kareh toon apanee so guramukh kare veechaar jeeo |
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ vaddaa meraa govind agam agochar aad niranjan nirankaar jeeo |1|
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ toon aad purakh aparanpar karataa teraa paar na paaeaa jaae jeeo |
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ toon ghatt ghatt antar sarab nirantar sabh meh rahiaa samaae jeeo |
ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ghatt antar paarabraham paramesar taa kaa ant na paaeaa |
ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ tis roop na rekh adisatt agochar guramukh alakh lakhaaeaa |
ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ sadaa anand rahai din raatee sahaje naam samaae jeeo |
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ toon aad purakh aparanpar karataa teraa paar na paaeaa jaae jeeo |2|
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ toon sat paramesar sadaa abinaasee har har gunee nidhaan jeeo |
ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ har har prabh eko avar na koee toon aape purakh sujaan jeeo |
ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ purakh sujaan toon paradhaan tudh jevadd avar na koee |
ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ teraa sabad sabh toonhai varateh toon aape kareh su hoee |
ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ har sabh meh raviaa eko soee guramukh lakhiaa har naam jeeo |
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ toon sat paramesar sadaa abinaasee har har gunee nidhaan jeeo |3|
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ sabh toonhai karataa sabh teree vaddiaaee jiau bhaavai tivai chalaae jeeo |
ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ tudh aape bhaavai tivai chalaaveh sabh terai sabad samaae jeeo |
ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ sabh sabad samaavai jaan tudh bhaavai terai sabad vaddiaaee |
ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ guramukh budh paaeeai aap gavaaeeai sabade rahiaa samaaee |
ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ teraa sabad agochar guramukh paaeeai naanak naam samaae jeeo |
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ sabh toonhai karataa sabh teree vaddiaaee jiau bhaavai tivai chalaae jeeo |4|7|14|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਮਹਲਾ ੪ ਛੰਤ ਘਰੁ ੪ ॥ aasaa mahalaa 4 chhant ghar 4 |
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ har amrit bhine loeinaa man prem ratanaa raam raaje |
ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ man raam kasavattee laaeaa kanchan sovinaa |
ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ guramukh rang chalooliaa meraa man tano bhinaa |
Original Gurmukhi with romanized transliteration, via the GurbaniNow API. An English translation will be added once a cleared translation is available.