Sikhism
Ang-401 49
Text
ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥ jan naanak musak jhakoliaa sabh janam dhan dhanaa |1|
ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥ har prem baanee man maariaa aneeaale aneea raam raaje |
ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ jis laagee peer piram kee so jaanai jareea |
ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥ jeevan mukat so aakheeai mar jeevai mareea |
ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥ jan naanak satigur mel har jag dutar tareea |2|
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥ ham moorakh mugadh saranaagatee mil govind rangaa raam raaje |
ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ gur poorai har paaeaa har bhagat ik mangaa |
ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥ meraa man tan sabad vigaasiaa jap anat tarangaa |
ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥ mil sant janaa har paaeaa naanak satasangaa |3|
ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥ deen deaal sun benatee har prabh har raaeaa raam raaje |
ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ hau maagau saran har naam kee har har mukh paaeaa |
ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ bhagat vachhal har birad hai har laaj rakhaaeaa |
ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥ jan naanak saranaagatee har naam taraaeaa |4|8|15|
ਆਸਾ ਮਹਲਾ ੪ ॥ aasaa mahalaa 4 |
ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥ guramukh dtoondt dtoodtediaa har sajan ladhaa raam raaje |
ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ kanchan kaaeaa kott garr vich har har sidhaa |
ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ har har heeraa ratan hai meraa man tan vidhaa |
ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥ dhur bhaag vadde har paaeaa naanak ras gudhaa |1|
ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥ panth dasaavaa nit kharree mundh joban baalee raam raaje |
ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ har har naam chetaae gur har maarag chaalee |
ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ merai man tan naam aadhaar hai haumai bikh jaalee |
ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥ jan naanak satigur mel har har miliaa banavaalee |2|
ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ guramukh piaare aae mil mai chiree vichhune raam raaje |
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ meraa man tan bahut bairaagiaa har nain ras bhine |
ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ mai har prabh piaaraa das gur mil har man mane |
ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥ hau moorakh kaarai laaeea naanak har kame |3|
ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥ gur amrit bhinee dehuree amrit burake raam raaje |
ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ jinaa gurabaanee man bhaaeea amrit chhak chhake |
ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ gur tutthai har paaeaa chooke dhak dhake |
ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥ har jan har har hoeaa naanak har ike |4|9|16|
ਆਸਾ ਮਹਲਾ ੪ ॥ aasaa mahalaa 4 |
ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥ har amrit bhagat bhanddaar hai gur satigur paase raam raaje |
ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ gur satigur sachaa saahu hai sikh dee har raase |
ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥ dhan dhan vanajaaraa vanaj hai gur saahu saabaase |
ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥ jan naanak gur tinaee paaeaa jin dhur likhat lilaatt likhaase |1|
ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥ sach saahu hamaaraa toon dhanee sabh jagat vanajaaraa raam raaje |
ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ sabh bhaandde tudhai saajiaa vich vasat har thaaraa |
ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ jo paaveh bhaandde vich vasat saa nikalai kiaa koee kare vechaaraa |
Original Gurmukhi with romanized transliteration, via the GurbaniNow API. An English translation will be added once a cleared translation is available.