Sikhism
Ang-401 5
Text
ਰਾਗੁ ਆਸਾ ਮਹਲਾ ੫ ਘਰੁ ੧੨ ॥ raag aasaa mahalaa 5 ghar 12 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ tiaag sagal siaanapaa bhaj paarabraham nirankaar |
ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥ ek saache naam baajhahu sagal deesai chhaar |1|
ਸੋ ਪ੍ਰਭੁ ਜਾਣੀਐ ਸਦ ਸੰਗਿ ॥ so prabh jaaneeai sad sang |
ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥ gur prasaadee boojheeai ek har kai rang |1| rahaau |
ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ saran samarath ek keree doojaa naahee tthaau |
ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥ mahaa bhaujal langheeai sadaa har gun gaau |2|
ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ janam maran nivaareeai dukh na jam pur hoe |
ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥ naam nidhaan soee paae kripaa kare prabh soe |3|
ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ek ttek adhaar eko ek kaa man jor |
ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥ naanak japeeai mil saadhasangat har bin avar na hor |4|1|136|
ਆਸਾ ਮਹਲਾ ੫ ॥ aasaa mahalaa 5 |
ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ jeeo man tan praan prabh ke dee sabh ras bhog |
ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥ deen bandhap jeea daataa saran raakhan jog |1|
ਮੇਰੇ ਮਨ ਧਿਆਇ ਹਰਿ ਹਰਿ ਨਾਉ ॥ mere man dhiaae har har naau |
ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥ halat palat sahaae sange ek siau liv laau |1| rahaau |
ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ bed saasatr jan dhiaaveh taran kau sansaar |
ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥ karam dharam anek kiriaa sabh aoopar naam achaar |2|
ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ kaam krodh ahankaar binasai milai satigur dev |
ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥ naam drirr kar bhagat har kee bhalee prabh kee sev |3|
ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ charan saran deaal teree toon nimaane maan |
ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥ jeea praan adhaar teraa naanak kaa prabh taan |4|2|137|
ਆਸਾ ਮਹਲਾ ੫ ॥ aasaa mahalaa 5 |
ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ddol ddol mahaa dukh paaeaa binaa saadhoo sang |
ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥ khaatt laabh gobind har ras paarabraham ik rang |1|
ਹਰਿ ਕੋ ਨਾਮੁ ਜਪੀਐ ਨੀਤਿ ॥ har ko naam japeeai neet |
ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥ saas saas dhiaae so prabh tiaag avar pareet |1| rahaau |
ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ karan kaaran samarath so prabh jeea daataa aap |
ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥ tiaag sagal siaanapaa aatth pehar prabh jaap |2|
ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥ meet sakhaa sahaae sangee aooch agam apaar |
ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥ charan kamal basaae hiradai jeea ko aadhaar |3|
ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ kar kirapaa prabh paarabraham gun teraa jas gaau |
ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥ sarab sookh vaddee vaddiaaee jap jeevai naanak naau |4|3|138|
ਆਸਾ ਮਹਲਾ ੫ ॥ aasaa mahalaa 5 |
ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ audam krau karaavahu tthaakur pekhat saadhoo sang |
ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ har har naam charaavahu rangan aape hee prabh rang |1|
ਮਨ ਮਹਿ ਰਾਮ ਨਾਮਾ ਜਾਪਿ ॥ man meh raam naamaa jaap |
ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ kar kirapaa vasahu merai hiradai hoe sahaaee aap |1| rahaau |
ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥ sun sun naam tumaaraa preetam prabh pekhan kaa chaau |
Original Gurmukhi with romanized transliteration, via the GurbaniNow API. An English translation will be added once a cleared translation is available.