Sikhism
Ang-401 51
Text
ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ kar seveh pooraa satiguroo bhukh jaae leh meree |
ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ gurasikhaa kee bhukh sabh gee tin pichhai hor khaae ghaneree |
ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ jan naanak har pun beejiaa fir tott na aavai har pun keree |3|
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ gurasikhaa man vaadhaaeea jin meraa satiguroo dditthaa raam raaje |
ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ koee kar gal sunaavai har naam kee so lagai gurasikhaa man mitthaa |
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥ har daragah gurasikh painaaeeeh jinaa meraa satigur tutthaa |
ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥ jan naanak har har hoeaa har har man vutthaa |4|12|19|
ਆਸਾ ਮਹਲਾ ੪ ॥ aasaa mahalaa 4 |
ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ jinaa bhettiaa meraa pooraa satiguroo tin har naam drirraavai raam raaje |
ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ tis kee trisanaa bhukh sabh utarai jo har naam dhiaavai |
ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥ jo har har naam dhiaaeide tina jam nerr na aavai |
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥ jan naanak kau har kripaa kar nit japai har naam har naam taraavai |1|
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ jinee guramukh naam dhiaaeaa tinaa fir bighan na hoee raam raaje |
ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ jinee satigur purakh manaaeaa tin pooje sabh koee |
ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥ jinaee satigur piaaraa seviaa tinaa sukh sad hoee |
ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥ jinaa naanak satigur bhettiaa tinaa miliaa har soee |2|
ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥ jinaa antar guramukh preet hai tina har rakhanahaaraa raam raaje |
ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥ tina kee nindaa koee kiaa kare jina har naam piaaraa |
ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ jin har setee man maaniaa sabh dusatt jhakh maaraa |
ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥ jan naanak naam dhiaaeaa har rakhanahaaraa |3|
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ har jug jug bhagat upaaeaa paij rakhadaa aaeaa raam raaje |
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ haranaakhas dusatt har maariaa prahalaad taraaeaa |
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ahankaareea nindakaa pitth dee naamadeo mukh laaeaa |
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥ jan naanak aisaa har seviaa ant le chhaddaaeaa |4|13|20|
ਆਸਾ ਮਹਲਾ ੪ ਛੰਤ ਘਰੁ ੫ ॥ aasaa mahalaa 4 chhant ghar 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ mere man paradesee ve piaare aau ghare |
ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ har guroo milaavahu mere piaare ghar vasai hare |
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ rang raleea maanahu mere piaare har kirapaa kare |
ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥ gur naanak tutthaa mere piaare mele hare |1|
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ mai prem na chaakhiaa mere piaare bhaau kare |
ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ man trisanaa na bujhee mere piaare nit aas kare |
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ nit joban jaavai mere piaare jam saas hire |
ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥ bhaag manee sohaagan mere piaare naanak har ur dhaare |2|
Original Gurmukhi with romanized transliteration, via the GurbaniNow API. An English translation will be added once a cleared translation is available.